ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਹੀਨੇ ਦੇ ਪਹਿਲੇ ਦਿਨ ਹੀ ਸਿਲੰਡਰ ਦੀ ਕੀਮਤ ਚ ਭਾਰੀ ਗਿਰਾਵਟ,ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ....

Https-livepunjabitv-com-control-


INDIA

ਮਈ ਦੇ ਪਹਿਲੇ ਦਿਨ ਹੀ ਗੈਸ ਸਿਲੰਡਰ ਦੇ  ਕੀਮਤ 'ਚ  ਭਾਰੀ ਗਿਰਾਵਟ ਦਰਅਸਲ ਐਲ. ਪੀ.ਜੀ ਦੀਆਂ ਕੀਮਤਾਂ ਘੱਟ ਗਈਆਂ ਨੇਂ। ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ 1 ਮਈ ਤੋਂ ਵਪਾਰਕ ਸਿਲੰਡਰ 15 ਰੁਪਏ ਸਸਤਾ ਹੋ ਗਿਆ ਹੈ। ਹਾਲਾਂਕਿ ਘਰੇਲੁ ਗੈਸ ਸਿਲੰਡਰ ਦੀ ਕੀਮਤ ਚ ਕੋਈ ਬਦਲਾਅ ਨਹੀਂ ਹੋਇਆ ਹੈ ।

ਅਪ੍ਰੈਲ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1762 ਰੁਪਏ ਸੀ ਜਿਸਦੀ ਹੁਣ ਕੀਮਤ 1747 ਰੁਪਏ ਹੋ ਗਈ ਹੈ ।ਇਸਦੇ ਨਾਲ ਹੀ ਵਪਾਰਕ ਸਿਲੰਡਰ ਦੀ ਕੀਮਤ ਮੁੰਬਈ 'ਚ 1699 ਰੁਪਏ,ਚੇਨਈ 'ਚ 1906 ਰੁਪਏ ਤੇ ਕੋਲਕਾਤਾ ਚ 1851 ਰੁਪਏ ਹੋ ਗਈ ਹੈ ।

Https livepunjabitv com control add posts php


Popular Posts
Just Now