Chandigarh ਦੇ ਸਕੂਲਾਂ ਵਿੱਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ
Chandigarh
Chandigarh ਦੇ ਸਕੂਲਾਂ ਵਿੱਚ ਭਲਕੇ 27 ਜਨਵਰੀ ਨੂੰ ਛੁੱਟੀ ਦਾ ਐਲਾਨ
Live Punjabi Tv
ਚੰਡੀਗੜ੍ਹ, 26 ਜਨਵਰੀ, 2026: ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਭਲਕੇ (27 ਜਨਵਰੀ, 2026) ਦੀ ਛੁੱਟੀ ਐਲਾਨੀ ਗਈ ਹੈ।
Holiday Declared In Chandigarh Schools Tomorrow January 27