ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕੈਨੇਡਾ ਦੇ ਸਕੂਲ ਵਿਚ ਗੋਲੀਕਾਂਡ - 10 ਮੌਤਾਂ ,ਹਮਲਾਵਰ ਵੀ ਮ੍ਰਿਤਕ ਹਾਲਤ ਵਿੱਚ ਮਿਲਿਆ

ਕੈਨੇਡਾ ਦੇ  ਸਕੂਲ ਵਿਚ ਗੋਲੀਕਾਂਡ - 10 ਮੌਤਾਂ ,ਹਮਲਾਵਰ ਵੀ ਮ੍ਰਿਤਕ ਹਾ


Punjab

ਕੈਨੇਡਾ ਦੇ  ਸਕੂਲ ਵਿਚ ਗੋਲੀਕਾਂਡ : 10 ਮੌਤਾਂ ,ਹਮਲਾਵਰ ਵੀ ਮ੍ਰਿਤਕ ਹਾਲਤ ਵਿੱਚ ਮਿਲਿਆ

ਟੰਬਲਰ ਰਿਜ਼ (ਬ੍ਰਿਟਿਸ਼ ਕੋਲੰਬੀਆ): ਕੈਨੇਡਾ ਦੇ ਇਲਾਕੇ ਟੰਬਲਰ ਰਿਜ਼ ਵਿੱਚ ਹੋਏ ਭਿਆਨਕ ਗੋਲੀਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। RCMP ਮੁਤਾਬਕ ਇਸ ਹਾਦਸੇ ਵਿੱਚ ਕੁੱਲ 10 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ 9 ਮਾਸੂਮ ਪੀੜਤ ਅਤੇ ਇੱਕ ਸ਼ੱਕੀ ਹਮਲਾਵਰ ਸ਼ਾਮਲ ਹੈ।

ਪੁਲਿਸ ਅਨੁਸਾਰ ਟੰਬਲਰ ਰਿਜ਼ ਸੈਕੰਡਰੀ ਸਕੂਲ ਦੇ ਅੰਦਰੋਂ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਇੱਕ ਜ਼ਖ਼ਮੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ, ਜਦਕਿ ਦੋ ਹੋਰ ਲੋਕਾਂ ਦੀ ਮੌਤ ਇੱਕ ਰਿਹਾਇਸ਼ੀ ਘਰ ਵਿੱਚ ਹੋਈ।

ਇਸ ਗੋਲੀਕਾਂਡ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਵਾਈ ਰਾਹੀਂ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਦੀ ਲਾਸ਼ ਵੀ ਸਕੂਲ ਅੰਦਰੋਂ ਮਿਲੀ

RCMP ਨੇ ਸ਼ੂਟਰ ਦੀ ਪਹਿਚਾਣ ਕਰ ਲਈ ਹੈ. ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।

10 dead in canadian school shooting attacker also found dead


Popular Posts
Just Now