ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ


ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਲੱਗੀ ਮੋਹਰ


ਪੰਜਾਬ ਕੈਬਨਿਟ ਦੀ ਮੀਟਿੰਗ ਹੋਈ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਈ। ਇਸ ਮੀਟਿੰਗ ਦੌਰਾਨ 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਕੈਬਨਿਟ ਨੂੰ ਪ੍ਰਵਾਨਗੀ ਮਿਲ ਗਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮਾਵਾਂ ਧੀਆਂ ਯੋਜਨਾ ਉਤੇ ਮੋਹਰ ਲੱਗ ਗਈ ਹੈ। 1 ਅਪ੍ਰੈਲ ਤੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਨੂੰ ਪ੍ਰਵਾਨਗੀ ਮਿਲ ਗਈ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। 13 ਅਪ੍ਰੈਲ ਤੋਂ ਮਹਿਲਾਵਾਂ ਨੂੰ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ। ਇਸ ਯੋਜਨਾ ਦਾ ਲਾਭ ਪੰਜਾਬ ਦੀਆਂ ਲਗਭਗ 97% ਔਰਤਾਂ ਨੂੰ ਮਿਲੇਗਾ। ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ₹1,000, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ।

ਯੋਜਨਾ ਵਿਭਾਗ ਵਿੱਚ 140 ਸਿੱਧੀਆਂ ਭਰਤੀਆਂ ਨੂੰ ਵੀ ਪ੍ਰਵਾਨਗੀ ਮਿਲ ਗਈ ਹੈ। ਉਦਯੋਗਿਕ ਪਲਾਟਾਂ ਨੂੰ ਲੀਜ਼ਹੋਲਡ ਤੋਂ ਫ੍ਰੀਹੋਲਡ ਵਿਚ ਬਦਲਣ ਲਈ ਨੀਤੀ ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਹੁਣ, ਬੈਂਕਾਂ ਨੂੰ ਗਿਰਵੀ ਰੱਖੇ ਪਲਾਟਾਂ ਨੂੰ ਵੀ ਐਨਓਸੀ ਨਾਲ ਬਦਲਿਆ ਜਾ ਸਕਦਾ ਹੈ। ਮੰਤਰੀ ਮੰਡਲ ਨੇ ਸਤਲੁਜ ਦਰਿਆ ਦੀ ਸਫਾਈ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

Cabnet Meeting


Popular Posts
Just Now