ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ- ਮਹਿਲਾਵਾਂ ਨੂੰ ₹1000 ਮਹੀਨਾ ਦੇਣ ‘ਤੇ ਮੋਹਰ

Govermemnt-For-Womens-


ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਮਹਿਲਾਵਾਂ ਨੂੰ ₹1000 ਮਹੀਨਾ ਦੇਣ ‘ਤੇ ਮੋਹਰ


ਪੰਜਾਬ ਕੈਬਨਿਟ ਦੀ ਬੈਠਕ ਖਤਮ ਹੋ ਗਈ ਹੈ ਤੇ ਮੀਟਿੰਗ ਵਿਚ ਮਹਿਲਾਵਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੀ ਯੋਜਨਾ ‘ਤੇ ਮੋਹਰ ਲੱਗ ਗਈ ਹੈ। ਇਸ ਤਹਿਤ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਮਿਲਣਗੇ। ਅਪ੍ਰੈਲ ਤੋਂ ਬੈਂਕ ਖਾਤਿਆਂ ਵਿਚ ਪੈਸੇ ਆਉਣਗੇ।

8 ਮਾਰਚ ਨੂੰ ਬਜਟ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦੇ ਹੋਏ ਸਰਕਾਰ ਨੇ 18 ਸਾਲ ਤੋਂ ਉਪਰ ਦੀਆਂ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਤੇ ਐੱਸੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨੇ ਦੀ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਸੀ।

ਸਰਕਾਰ ਦਾ ਕਹਿਣਾ ਹੈ ਕਿ 9300 ਕਰੋੜ ਰੁਪਏ ਦੇ ਸਾਲਾਨਾ ਬਜਟ ਵਾਲੀ ਇਸ ਯੋਜਨਾ ਤਹਿਤ ਸੂਬੇ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਫਾਇਦਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ 13 ਅਪ੍ਰੈਲ ਤੋਂ ਇਸ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

Govermemnt For Womens


Popular Posts
Just Now