ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜ਼ੀਰਕਪੁਰ ‘ਚ ਵੱਡਾ ਸੰਕਟ!,ਬਿਨਾਂ ਬਿਜਲੀ-ਪਾਣੀ ਤੋਂ ਰਹਿ ,ਰਹੇ ਲੋਕ, ਲਿਫ਼ਟ ਸੇਵਾਵਾਂ ਵੀ ਬੰਦ

Families-Left-In-Darkness


ਜ਼ੀਰਕਪੁਰ ‘ਚ ਵੱਡਾ ਸੰਕਟ!,ਬਿਨਾਂ ਬਿਜਲੀ-ਪਾਣੀ ਤੋਂ ਰਹਿ ,ਰਹੇ ਲੋਕ, ਲਿਫ਼ਟ ਸੇਵਾਵਾਂ ਵੀ ਬੰਦ



ਜ਼ੀਰਕਪੁਰ:ਜ਼ੀਰਕਪੁਰ ਦੀ 200 ਫੁੱਟ ਰੋਡ (ਏਅਰਪੋਰਟ ਰੋਡ) ਸਥਿਤ ਸੁਸ਼ਮਾ ਜੌਇਨੇਸਟ ਸੋਸਾਇਟੀ ਵਿੱਚ ਬੁਨਿਆਦੀ ਸੁਵਿਧਾਵਾਂ ਦਾ ਸੰਕਟ ਹੁਣ ਗੰਭੀਰ ਰੂਪ ਧਾਰ ਚੁੱਕਾ ਹੈ। ਬਿਲਡਰ ਵੱਲੋਂ ਬਿਜਲੀ ਬਿੱਲ ਦੀ ਅਦਾਇਗੀ ਨਾ ਕਰਨ ਕਰਕੇ 31 ਮਾਰਚ ਦੀ ਦੇਰ ਰਾਤ ਸੋਸਾਇਟੀ ਦਾ ਬਿਜਲੀ ਕਨੈਕਸ਼ਨ ਕੱਟ ਦਿੱਤਾ ਗਿਆ, ਜਿਸ ਕਾਰਨ ਲਗਭਗ 600 ਪਰਿਵਾਰ ਅੰਨ੍ਹੇਰੇ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ।

ਸੋਸਾਇਟੀ ਦੇ ਨਿਵਾਸੀਆਂ ਮੁਤਾਬਕ ਉਹ ਪਿਛਲੇ ਕਈ ਮਹੀਨਿਆਂ ਤੋਂ ਨਿਯਮਿਤ ਤੌਰ ‘ਤੇ ਬਿਜਲੀ ਦੇ ਬਿੱਲ ਭਰ ਰਹੇ ਸਨ, ਪਰ ਬਿਲਡਰ ਵੱਲੋਂ ਇਹ ਰਕਮ ਪਾਵਰਕੌਮ ਨੂੰ ਜਮ੍ਹਾਂ ਨਹੀਂ ਕਰਵਾਈ ਗਈ। ਹੁਣ ਇਸ ਦਾ ਖਮਿਆਜ਼ਾ ਸਿੱਧੇ ਤੌਰ ‘ਤੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।


Families Left In Darkness


Popular Posts
Just Now