ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਸੀਂ ਫ਼ੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਰੋਕਣ ਦਾ ਦਿੱਤਾ ਹੁਕਮ,ਪਰ ਅਜੇ ਜੰਗ ਬੰਦ ਨਹੀਂ ਹੋਈ- ਈਰਾਨੀ ਸੁਪਰੀਮ ਲੀਡਰ

Iran-israel-tensions


ਅਸੀਂ ਫ਼ੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਰੋਕਣ ਦਾ ਦਿੱਤਾ ਹੁਕਮ,ਪਰ ਅਜੇ ਜੰਗ ਬੰਦ ਨਹੀਂ ਹੋਈ- ਈਰਾਨੀ ਸੁਪਰੀਮ ਲੀਡਰ


ਅਮਰੀਕਾ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਦੋ ਹਫ਼ਤਿਆਂ ਦੀ ਜੰਗਬੰਦੀ 'ਤੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਈਰਾਨ ਦੇ ਸੁਪਰੀਮ ਲੀਡਰ ਮੋਜਤਬਾ ਖਮੇਨੀ ਨੇ ਦੇਸ਼ ਦੀਆਂ ਸਾਰੀਆਂ ਫੌਜੀ ਇਕਾਈਆਂ ਨੂੰ ਤੁਰੰਤ ਗੋਲੀਬਾਰੀ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਜਾਰੀ ਇਕ ਬਿਆਨ ਵਿਚ ਖਾਮੇਨੇਈ ਨੇ ਕਿਹਾ ਕਿ ਇਹ ਯੁੱਧ ਦਾ ਅੰਤ ਨਹੀਂ ਹੈ, ਪਰ ਸਾਰੀਆਂ ਫੌਜੀ ਸ਼ਾਖਾਵਾਂ ਨੂੰ ਸੁਪਰੀਮ ਲੀਡਰ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਗੋਲੀਬਾਰੀ ਬੰਦ ਕਰਨੀ ਚਾਹੀਦੀ ਹੈ। ਜੰਗਬੰਦੀ ਦੇ ਬਾਵਜੂਦ ਈਰਾਨ ਨੇ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਈਰਾਨ ਦੀ ਸੁਪਰੀਮ ਨੈਸ਼ਨਲ ਸੁਰੱਖਿਆ ਕੌਂਸਲ ਨੇ ਕਿਹਾ ਕਿ ਇਹ ਕਦਮ ਯੁੱਧ ਦੇ ਅੰਤ ਦਾ ਸੰਕੇਤ ਨਹੀਂ ਦਿੰਦਾ ਹੈ ਅਤੇ ਅਮਰੀਕਾ ਜਾਂ ਇਜ਼ਰਾਈਲ ਦੀ ਕਿਸੇ ਵੀ ਛੋਟੀ ਜਿਹੀ ਗਲਤੀ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਸਾਡੀਆਂ ਉਂਗਲਾਂ ਟਰਿੱਗਰ 'ਤੇ ਹਨ ਅਤੇ ਦੁਸ਼ਮਣ ਦੀ ਕਿਸੇ ਵੀ ਗਲਤੀ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

Iran israel tensions


Popular Posts
Just Now