ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਰੀਨੌ ਬਹੁਚਰਚਿਤ ਗੁਰਪ੍ਰੀਤ ਕਤਲ ਕਾਂਡ , ਭਾਈ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੋਂ ਪੁੱਛਗਿਛ ਕਰੇਗੀ ਸਿੱਟ

Gurpeet-Singh-Harino


ਹਰੀਨੌ ਬਹੁਚਰਚਿਤ ਗੁਰਪ੍ਰੀਤ ਕਤਲ ਕਾਂਡ , ਭਾਈ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੋਂ ਪੁੱਛਗਿਛ ਕਰੇਗੀ ਸਿੱਟ


ਇਸ ਜ਼ਿਲ੍ਹੇ ਦੇ ਪਿੰਡ ਹਰੀਨੌ ਵਿਖੇ ਡੇਢ ਸਾਲ ਪਹਿਲਾਂ ਹੋਏ ਬਹੁਚਰਚਿਤ ਗੁਰਪ੍ਰੀਤ ਸਿੰਘ ਕਤਲ ਕਾਂਡ ਦੇ ਮਾਮਲੇ ਵਿਚ ਬਣੀ ਵਿਸ਼ੇਸ਼ ਜਾਂਚ ਟੀਮ ਨੂੰ ਅਦਾਲਤ ਨੇ ਖਡੂਰ ਸਾਹਿਬ ਦੇ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਵਰਿੰਦਰਜੀਤ ਸਿੰਘ ਉਰਫ਼ ਫ਼ੌਜੀ ਤੋਂ ਪੁੱਛਗਿੱਛ ਲਈ ਮਨਜ਼ੂਰੀ ਦੇ ਦਿੱਤੀ ਹੈ। ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਕੇ.ਕੇ. ਜੈਨ ਨੇ ਇਹ ਮਨਜ਼ੂਰੀ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਵਲੋਂ ਅਦਾਲਤ ’ਚ ਇਹ ਦਾਅਵਾ ਕੀਤਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਕਥਿਤ ਤੌਰ ’ਤੇ ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਨਾਲ ਗੱਲਬਾਤ ਕਰਦਾ ਸੀ।

Gurpeet Singh Harino


Popular Posts
Just Now