ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪਰਮਜੀਤ ਕੌਰ ਲਾਂਡਰਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਏ ਸ਼ਾਮਲ

ਪਰਮਜੀਤ ਕੌਰ ਲਾਂਡਰਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ


ਪਰਮਜੀਤ ਕੌਰ ਲਾਂਡਰਾਂ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਈ ਵਾਪਸੀ, ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਏ ਸ਼ਾਮਲ


ਪੰਜਾਬ ਵਿਚ ਜਿਵੇਂ-ਜਿਵੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਹਲਚਲ ਜਾਰੀ ਹੈ। ਆਗੂਆਂ ਵੱਲੋਂ ਦਲ ਬਦਲੀਆਂ ਦਾ ਦੌਰ ਜਾਰੀ ਹੈ। ਇਸੇ ਤਹਿਤ ਪਰਮਜੀਤ ਕੌਰ ਲਾਂਡਰਾ ਦੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ।

Paramjit kaur landran


Popular Posts
Just Now