ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

“ਵੀਡੀਓਜ਼ ‘ਤੇ ਇਤਰਾਜ਼ ਸੀ ਤਾਂ ਕਤਲ ਕਿਉਂ?” ਮਾਂ ਦਾ ਦਰਦ ਭਰਿਆ ਸਵਾਲ, ਫਾਂਸੀ ਦੀ ਮੰਗ

Mothers-statement


“ਵੀਡੀਓਜ਼ ‘ਤੇ ਇਤਰਾਜ਼ ਸੀ ਤਾਂ ਕਤਲ ਕਿਉਂ?” ਮਾਂ ਦਾ ਦਰਦ ਭਰਿਆ ਸਵਾਲ, ਫਾਂਸੀ ਦੀ ਮੰਗ


ਸੋਸ਼ਲ ਮੀਡੀਆ ਇੰਫੁਲੈਂਸਰ ਕਮਲ ਕੌਰ ਭਾਬੀ ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲਿਆ ਗਿਆ ਤੇ ਹੁਣ ਉਸ ਨੂੰ ਪੰਜਾਬ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਰਾਹੀਂ ਮਹਿਰੋਂ ਨੂੰ ਗ੍ਰਿਫਤਾਰ ਕੀਤਾ ਗਿਆ। ਮਹਿਰੋਂ ਨੂੰ ਇਸੇ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਜੁੜੇ ਮਾਮਲੇ ਵਿਚ ਪੁੱਛਗਿਛ ਦੌਰਾਨ ਹਿਰਾਸਤ ਵਿਚ ਲਿਆ ਸੀ ਤੇ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਹੋਣ ਵਿਚ ਕੁਝ ਸਮਾਂ ਲੱਗ ਗਿਆ।

ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫਤਾਰੀ ਮਗਰੋਂ ਕਮਲ ਕੌਰ ਭਾਬੀ ਦੀ ਮਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦੀ ਹਾਂ। ਮੈਨੂੰ ਪ੍ਰਸ਼ਾਸਨ ‘ਤੇ ਪੂਰਾ ਯਕੀਨ ਹੈ ਕਿ ਉਹ ਮੈਨੂੰ ਇਨਸਾਫ਼ ਦਿਵਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਮਹਿਰੋਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ । ਜੇ ਇਸਨੂੰ ਮੇਰੀ ਧੀ ਦੀਆਂ ਵੀਡੀਓਜ਼ ‘ਤੇ ਇਤਰਾਜ਼ ਸੀ ਤਾਂ ਮੈਨੂ ਆਕੇ ਕਹਿੰਦਾ 

Mothers statement


Popular Posts
Just Now