ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਬੇਅਦਬੀ ਦੀ ਸਜ਼ਾ ਲਈ ਕਾਨੂੰਨ ਪਾਸ ਕਰਨ ਲਈ ਵਿਸ਼ੇਸ਼ ਸੈਸ਼ਨ ਅੱਜ

ਬੇਅਦਬੀ ਦੀ ਸਜ਼ਾ ਲਈ ਕਾਨੂੰਨ ਪਾਸ ਕਰਨ ਲਈ ਵਿਸ਼ੇਸ਼ ਸੈਸ਼ਨ ਅੱਜ


ਬੇਅਦਬੀ ਦੀ ਸਜ਼ਾ ਲਈ ਕਾਨੂੰਨ ਪਾਸ ਕਰਨ ਲਈ ਵਿਸ਼ੇਸ਼ ਸੈਸ਼ਨ ਅੱਜ


ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਕਾਨੂੰਨ ਪਾਸ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਹੋ ਰਿਹਾ ਹੈ। ਇਸ ਵਿਚ ਗੁਰੂ ਗ੍ਰੰਥ ਸਾਹਿਬ ਬਾਰੇ 2008 ਦੇ ਐਕਟ ਵਿਚ ਸੋਧ ਕਰ ਕੇ ਨਵਾਂ ਕਾਨੂੰਨ ਪਾਸ ਕੀਤਾ ਜਾਵੇਗਾ।

ਐਕਟ ਵਿਚ ਸੋਧ ਬਾਅਦ ਪਾਸ ਹੋਣ ਵਾਲੇ ਇਸ ਕਾਨੂੰਨ ਵਿਚ ਬੇਅਦਬੀ ਕਰਨ ਵਾਲੇ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤਕ ਦੀ ਸਖ਼ਤ ਸਜ਼ਾ ਦਾ ਪ੍ਰਵਧਾਨ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਜੋ ਸਵੇਰੇ 11 ਵਜੇ ਸ਼ੁਰੂ ਹੋਣਾ ਹੈ, ਦੀ ਕਾਰਵਾਈ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਏਗੀ।

ਇਸ ਤੋਂ ਬਾਅਦ ਬਹਿਸ ਲਈ ਬਿੱਲ ਪੇਸ਼ ਹੋਏਗਾ। ਇਸ ਉਪਰ ਭਰਵੀ ਬਹਿਸ ਹੋਣ ਦੇ ਪੂਰੇ ਆਸਾਰ ਹਨ। ਇਹ ਸਟੇਟ ਐਕਟ ਹੈ ਅਤੇ ਇਸ ਨੂੰ ਪਾਸ ਹੋਣ ਬਾਅਦ ਰਾਸ਼ਟਰਪਤੀ ਕੋਲ ਭੇਜਣ ਦੀ ਲੋੜ ਨਹੀਂ ਇਹ ਗਵਰਨਰ ਦੀ ਸਿੱਧੀ ਪ੍ਰਵਾਨਗੀ ਮਿਲਦੇ ਹੀ ਲਾਗੂ ਹੋ ਜਾਵੇਗਾ ।

Vidhan sabha session


Popular Posts
Just Now