ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ

Blast-In-Fdk


ਫ਼ਰੀਦਕੋਟ ਦੇ ਮੁੱਖ ਬਾਜ਼ਾਰ 'ਚ ਹੋਇਆ ਭੇਦਭਰੇ ਤਰੀਕੇ ਨਾਲ ਜ਼ੋਰਦਾਰ ਧਮਾਕਾ


ਕੁਝ ਦੇਰ ਪਹਿਲਾਂ ਫ਼ਰੀਦਕੋਟ ਦੇ ਮੇਨ ਬਾਜ਼ਾਰ ਵਿਚ ਇਕ ਸੁਨਿਆਰੇ ਦੀ ਦੁਕਾਨ ਦੇ ਉੱਪਰ ਬਣੇ ਚੁਬਾਰੇ ਵਿਚ ਸੁਨਿਆਰ ਦੇ ਗਹਿਣੇ ਬਣਾਉਣ ਦਾ ਕੰਮ ਕਰਨ ਵਾਲੇ ਕਾਰੀਗਰ ਦੇ ਕਮਰੇ ਵਿਚ ਇਕ ਜ਼ੋਰਦਾਰ ਧਮਾਕਾ ਹੋਇਆ , ਜਿਸ ਦੀ ਆਵਾਜ਼ ਦੇ ਨਾਲ ਆਸ-ਪਾਸ ਦਾ ਇਲਾਕਾ ਪੂਰੀ ਤਰ੍ਹਾਂ ਦਹਿਲ ਗਿਆ। ਇਸ ਧਮਾਕੇ 'ਚ ਦੁਕਾਨ ਅੰਦਰ ਕੰਮ ਕਰ ਰਿਹਾ ਇਕ ਕਾਰੀਗਰ ਬੁਰੀ ਤਰ੍ਹਾਂ ਝੁਲਸ ਗਿਆ , ਜਿਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ। ਮਿਲੀ ਪਹਿਲੀ ਜਾਣਕਾਰੀ ਤੋਂ ਸਾਹਮਣੇ ਆਇਆ ਕਿ ਇਹ ਧਮਾਕਾ ਗੈਸ ਸਿਲੰਡਰ ਦੇ ਕਾਰਨ ਹੋਇਆ ਹੈ , ਪਰ ਦੂਜੇ ਪਾਸੇ ਕਿਤੇ ਨਾ ਕਿਤੇ ਇਸ ਪਿੱਛੇ ਕੋਈ ਭੇਤ ਵੀ ਲੁਕਿਆ ਹੋਇਆ ਨਜ਼ਰ ਆ ਰਿਹਾ ਹੈ, ਜਿਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Blast In Fdk


Popular Posts
Just Now