ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬਠਿੰਡਾ ਅਦਾਲਤ ‘ਚ ਅੰਮ੍ਰਿਤਪਾਲ ਮਹਿਰੋਂ ਦੀ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਬਠਿੰਡਾ ਅਦਾਲਤ ‘ਚ ਅੰਮ੍ਰਿਤਪਾਲ ਮਹਿਰੋਂ ਦੀ ਹੋਈ ਪੇਸ਼ੀ, 14 ਦਿਨਾਂ ਦੀ ਨ


ਬਠਿੰਡਾ ਅਦਾਲਤ ‘ਚ ਅੰਮ੍ਰਿਤਪਾਲ ਮਹਿਰੋਂ ਦੀ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ



 

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਅੱਜ 5 ਦਿਨਾਂ ਦਾ ਰਿਮਾਂਡ ਖਤਮ ਹੋਣ ਮਗਰੋਂ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਕੋਰਟ ਵੱਲੋਂ ਸੁਣਵਾਈ ਦੌਰਾਨ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਹੈ ਯਾਨੀ ਉਸ ਨੂੰ 29 ਅਪ੍ਰੈਲ ਤਕ ਨਿਆਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਹੋਏ ਹਨ।

ਮਾਮਲੇ ਦੀ ਅਗਲੀ ਪੇਸ਼ੀ 29 ਅਪ੍ਰੈਲ ਨੂੰ ਹੋਵੇਗੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਇਸ ਪੂਰੇ ਕਤਲਕਾਂਡ ਦਾ ਮਾਸਟਰਮਾਈਂਡ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਮਹਿਰੋਂ ਨੂੰ ਕਮਲ ਕੌਰ ਭਾਬੀ ਦੇ ਕਤਲ ਕਰਨ ਦਾ ਪਛਤਾਵਾ ਹੈ ਤੇ ਉਹ ਇਹ ਕਤਲ ਨਹੀਂ ਕਰਨਾ ਚਾਹੁੰਦਾ ਸੀ। ਜਾਂਚ ਦੌਰਾਨ ਉਸ ਨੇ ਕਬੂਰ ਕੀਤਾ ਕਿ ਜਾਣੇ-ਅਣਜਾਣੇ ਵਿਚ ਉਸ ਕੋਲੋਂ ਗਲਤੀ ਹੋ ਗਈ ਤੇ ਉਸ ਨੂੰ ਇਸ ਗੱਲ ਦਾ ਅੰਦਾਜ਼ਾ ਵੀ ਨਹੀਂ ਸੀ ਕਿ ਪੰਜਾਬ ਪੁਲਿਸ ਉਸ ਨੂੰ ਵਿਦੇਸ਼ ਤੋਂ ਵੀ ਫੜ ਲਵੇਗੀ।


ਜ਼ਿਕਰਯੋਗ ਹੈ ਕਿ ਕਮਲ ਕੌਰ ਭਾਬੀ ਦਾ ਕਤਲ ਬਠਿੰਡਾ ਵਿਚ ਜੂਨ 2025 ਵਿਚ ਕੀਤਾ ਗਿਆ ਸੀ। ਉਸ ਦੀ ਦੇਹ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿਚ ਕਾਰ ਵਿਚ ਪਈ ਮਿਲੀ ਸੀ ਜਿਸ ਵਿਚੋਂ ਬਦਬੂ ਆਉਣ ‘ਤੇ ਇਸ ਦਾ ਖੁਲਾਸਾ ਹੋਇਆ ਸੀ। ਇਸ ਦ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮੇਹਰੋਂ ਸੀ, ਜਿਸ ਨੂੰ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਦੇ OFTEC ਸੈੱਲ ਨੇ ਦੁਬਈ ਤੋਂ ਗ੍ਰਿਫਤਾਰ ਕੀਤਾ ਸੀ ਤੇ ਉਸ ਨੂੰ ਪੰਜਾਬ ਲਿਆਂਦਾ ਗਿਆ। ਉਹ 15 ਅਪ੍ਰੈਲ ਤੱਕ ਪੁਲਿਸ ਰਿਮਾਂਡ ‘ਤੇ ਹੈ, ਉਸ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

mehron sent to 14 day judicial


Popular Posts
Just Now