ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Cebnet-Meeting


CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ


ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਦੱਸ ਦੇਈਏ ਕੀ ਸੀਐੱਮ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਤੇ ਸਵੇਰੇ 9.30 ਵਜੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਸੱਦੀ ਗਈ ਹੈ।

ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਤੇ ਅਜਿਹੇ ਵਿਚ ਹਰੇਕ ਦੀਆਂ ਨਜ਼ਰਾਂ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਆਖਿਰਕਾਰ ਕਿਹੜੇ ਮਹੱਤਵਪੂਰਨ ਫੈਸਲਿਆਂ ‘ਤੇ ਚਰਚਾ ਹੋਵੇਗੀ ਤੇ ਕਿਹੜੇ ਫੈਸਲਿਆਂ ਨੂੰ ਮਨਜ਼ੂਰੀ ਮਿਲੇਗੀ।

Cebnet Meeting


Popular Posts
Just Now