ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸਿੱਧੂ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ! ਮੂਸੇਵਾਲਾ ਦੇ ਨਵੇਂ ਗੀਤ “EYES ON ME” ਦਾ ਟੀਜ਼ਰ ਹੋਇਆ ਰਿਲੀਜ਼

Sidhu-Moosewala-New-Song


ਸਿੱਧੂ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ! ਮੂਸੇਵਾਲਾ ਦੇ ਨਵੇਂ ਗੀਤ “EYES ON ME” ਦਾ ਟੀਜ਼ਰ ਹੋਇਆ ਰਿਲੀਜ਼



 

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਨਵੇਂ ਗੀਤ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਇਸ ਨਵੇਂ ਗੀਤ ਦਾ ਨਾਂ ‘Eyes on Me’ ਹੈ ਤੇ ਜਲਦ ਹੀ ਪੂਰਾ ਗਾਣਾ ਵੀ ਰਿਲੀਜ਼ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਜਿਵੇਂ ਹੀ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਪੂਰੇ ਸੋਸ਼ਲ ਮੀਡੀਆ ‘ਤੇ ਧੂੰਮਾਂ ਪੈ ਗਈਆਂ। ਗੀਤ ਦੇ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕ੍ਰੇਜ਼ ਕਦੇ ਵੀ ਘਟਣ ਵਾਲਾ ਨਹੀਂ ਹੈ। ਗੀਤ ਦਾ ਟੀਜ਼ਰ ਦੇਖਦੇ ਹੋਏ ਪ੍ਰਸ਼ੰਸਕ ਨਮ ਅੱਖਾਂ ਨਾਲ ਸਿੱਧੂ ਨੂੰ ਯਾਦ ਵੀ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੀ ਛੋਟੀ ਜਿਹੀ ਝਲਕ ਵੀ ਇਸ ਟੀਜ਼ਰ ਵਿਚ ਦੇਖਣ ਨੂੰ ਮਿਲੀ ਹੈ।

ਜੇ ਗੀਤ ਦੇ ਪੋਸਟਰ ਦੀ ਗੱਲ ਕੀਤੀ ਜਾਵੇ ਤਾਂ ਇਸ ਵਿਚ ਮੂਸੇਵਾਲਾ ਦਾ ਪੁਰਾਣਾ ਅੰਦਾਜ਼ ਦਿਖਾਈ ਦੇ ਰਿਹਾ ਹੈ। ਪੋਸਟਰ ਵਿਚ ਸਿੱਧੂ ਦੇ ਨਾਲ ਇਕ ਚੀਤਾ ਵੀ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੇ ਜਾਣ ਮਗਰੋਂ ਹੁਣ ਤੱਕ ਬਹੁਤ ਸਾਰੇ ਗੀਤ ਰਿਲੀਜ਼ ਹੋਏ ਜਿਨ੍ਹਾਂ ਸਾਰਿਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਜਿਸ ਤੋਂ ਸਪੱਸ਼ਟ ਹੈ ਕਿ ਸਿੱਧੂ ਇਕ ਗਾਇਕ ਨਹੀਂ ਸਗੋਂ ਲਹਿਰ ਸੀ ਜੋ ਕਿ ਅੱਜ ਵੀ ਚੱਲ ਰਹੀ ਹੈ।

Sidhu Moosewala New Song


Popular Posts
Just Now