ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ


MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ


ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਨੇ ਪੰਜ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਪੂਰਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਜਨਾਲਾ ਸਬ-ਡਵੀਜ਼ਨਲ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਰਿਮਾਂਡ ਵਧਾਉਣ ਦੀ ਕੋਈ ਮੰਗ ਨਹੀਂ ਕੀਤੀ ਗਈ, ਇਸ ਲਈ ਅਦਾਲਤ ਨੇ ਸਿੱਧਾ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਅੰਮ੍ਰਿਤਪਾਲ ਸਿੰਘ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ। ਜ਼ਿ

ਕਰਯੋਗ ਹੈ ਕਿ ਫਰਵਰੀ 2023 ਵਿੱਚ ਵਾਪਰੀ ਅਜਨਾਲਾ ਥਾਣਾ ਹਿੰਸਾ ਦੌਰਾਨ ਵਰਤੇ ਗਏ ਹਥਿਆਰਾਂ ਅਤੇ ਗੱਡੀਆਂ ਦੀ ਬਰਾਮਦਗੀ ਲਈ ਪੁਲੀਸ ਨੇ 15 ਦਿਨਾਂ ਦਾ ਰਿਮਾਂਡ ਮੰਗਿਆ ਸੀ। ਖਾਸ ਤੌਰ ’ਤੇ ਉਸ ਗੱਡੀ ਨੂੰ ਵੀ ਕਬਜ਼ੇ ਵਿੱਚ ਲੈਣਾ ਚਾਹੁੰਦੀ ਸੀ, ਜਿਸ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ ਲਿਜਾਇਆ ਗਿਆ ਸੀ।

ਹਾਲਾਂਕਿ ਅਦਾਲਤ ਨੇ ਪਿਛਲੀ ਸੁਣਵਾਈ ਵਿੱਚ ਸਿਰਫ਼ ਦੋ ਦਿਨਾਂ ਦਾ ਹੀ ਰਿਮਾਂਡ ਮਨਜ਼ੂਰ ਕੀਤਾ ਸੀ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ।

Sent Jail Amritpaal


Popular Posts
Just Now