ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ

Arshdeep-Singh-


ਪੰਜਾਬੀ ਕ੍ਰਿਕਟਰ ਅਰਸ਼ਦੀਪ ਨੂੰ ਲੈ ਕੇ ਬਹੁਤ ਵੱਡੀ ਖਬਰ, BCCI ਨੇ ਲਗਾ'ਤਾ ਬੈਨ, ਸੁਣੋ ਕਿਸ ਵਜ੍ਹਾ ਕਰਕੇ ਲਿਆ ਫੈਸਲਾ



Arshdeep Singh ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। IPL 2026 ਦੌਰਾਨ Punjab Kings ਨੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਵਲੌਗਿੰਗ ’ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਟੀਮ ਮੈਨੇਜਮੈਂਟ ਨੇ ਇਹ ਕਦਮ ਉਸ ਵੇਲੇ ਚੁੱਕਿਆ ਜਦੋਂ ਇੱਕ ਵਲੌਗ ਵਿੱਚ ਸਾਥੀ ਖਿਡਾਰੀ Yuzvendra Chahal ਨਾਲ ਜੁੜਿਆ ਵਿਵਾਦ ਸਾਹਮਣੇ ਆਇਆ।

ਅਰਸ਼ਦੀਪ ਆਪਣੇ ਯੂਟਿਊਬ ਵਲੌਗਾਂ ਰਾਹੀਂ ਟੀਮ ਦੇ ਸਫ਼ਰ ਅਤੇ ਡ੍ਰੈੱਸਿੰਗ ਰੂਮ ਦੇ ਮੋਮੈਂਟਸ ਸਾਂਝੇ ਕਰਦੇ ਰਹੇ ਹਨ, ਪਰ ਹੁਣ ਫ੍ਰੈਂਚਾਈਜ਼ੀ ਨੇ ਖਿਡਾਰੀਆਂ ਦੀ ਆਫ-ਫੀਲਡ ਐਕਟਿਵਿਟੀ ’ਤੇ ਸਖ਼ਤੀ ਕਰ ਦਿੱਤੀ ਹੈ। ਇਸ ਫੈਸਲੇ ਨੂੰ ਟੀਮ ਦੇ ਅਨੁਸ਼ਾਸਨ ਅਤੇ ਵਿਵਾਦਾਂ ਤੋਂ ਬਚਾਅ ਲਈ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਕੀ ਅਰਸ਼ਦੀਪ ਮੁੜ ਆਪਣੇ ਵਲੌਗਾਂ ਨਾਲ ਫੈਨਜ਼ ਦੇ ਸਾਹਮਣੇ ਆਉਣਗੇ ਜਾਂ ਸੀਜ਼ਨ ਖ਼ਤਮ ਹੋਣ ਤੱਕ ਇਹ ਪਾਬੰਦੀ ਜਾਰੀ ਰਹੇਗੀ।

Arshdeep Singh


Popular Posts
Just Now