ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

12th-Result


PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ



 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ 13 ਮਈ ਨੂੰ 12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਬੋਰਡ ਚੇਅਰਮੈਨ ਨੇ ਨਤੀਜਿਆਂ ਦਾ ਐਲਾਨ ਕੀਤਾ। ਪ੍ਰੀਖਿਆ ਵਿੱਚ 2,65,417 ਵਿਦਿਆਰਥੀ ਅਪੀਅਰ ਹੋਏ ਸਨ, ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਨਤੀਜਾ 91.46 ਪ੍ਰਤੀਸ਼ਤ ਰਿਹਾ।

ਟੌਪਰਾਂ ਵਿਚ ਕੁੜੀਆਂ ਨੇ ਬਾਜੀ ਮਾਰੀ ਹੈ। ਗੁਰੂਕੁਲ ਅਕੈਡਮੀ ਪਬਲਿਕ ਸਕੂਲ, ਉੱਬਾ, ਮਾਨਸਾ ਦੀ ਸੁਪਨੀਤ ਕੌਰ ਨੇ ਟੌਪ ਕੀਤਾ ਹੈ। ਬੀਸੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸੋਹਣੀ ਚੌਹਾਨ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਤੀਜੇ ਨੰਬਰ ‘ਤੇ ਤੇਜਾ ਸਿੰਘ ਸਵਤੰਤਰ ਮੈਮੋਰੀਅਲ ਸਕੂਲ, ਸ਼ਿਮਲਾ ਪੁਰੀ ਦੀ ਦੀਵਾਂਸ਼ੀ ਹੈ। ਤਿੰਨਾਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਕੁੜੀ ਸਾਇੰਸ ਗਰੁੱਪ ਦੀ ਹੈ। ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਕੁੜੀਆਂ ਹਿਊਮੈਨਿਟੀਜ਼ ਗਰੁੱਪ ਦੀਆਂ ਹਨ। ਇਹ ਸਾਰੀਆਂ ਖਿਡਾਰੀ ਵੀ ਹਨ।

ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਇਨ੍ਹਾਂ ਨੂੰ ਦੇਖ ਸਕਦੇ ਹਨ। ਜੇਕਰ ਕਿਸੇ ਵੀ ਵਿਦਿਆਰਥੀ ਨੂੰ ਨਤੀਜੇ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਸਿੱਖਿਆ ਵਿਭਾਗ ਦੁਆਰਾ ਜਾਰੀ ਹੈਲਪਲਾਈਨ ਨੰਬਰ 95491-61161 ‘ਤੇ ਸੰਪਰਕ ਕਰ ਸਕਦੇ ਹਨ।

ਨਤੀਜਾ ਕਿਵੇਂ ਚੈੱਕ ਕਰਨਾ ਹੈ
ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮਪੇਜ ‘ਤੇ, PSEB ਕਲਾਸ 12ਵੀਂ ਨਤੀਜਾ 2026 ਲਿੰਕ ‘ਤੇ ਕਲਿੱਕ ਕਰੋ।
ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ, ਅਤੇ ਸਬਮਿਟ ਬਟਨ ਦਬਾਓ।
ਨਤੀਜਾ ਸੇਵ ਕਰੋ ਅਤੇ ਡਾਊਨਲੋਡ ਕਰੋ।


12th Result


Popular Posts
Just Now