ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ

ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ


ਉਘੇ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਸ਼ਾਮਿਲ


ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ 'ਰੰਗਲਾ ਪੰਜਾਬ' ਸਿਰਜਣ ਦੀ ਮੁਹਿੰਮ ਵਿਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਕੇ ਜਾਈਏ।

Sandeep Ludhr


Popular Posts
Just Now