ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ

Suicide-Youth-In-Court-


ਪੇਸ਼ੀ ‘ਤੇ ਲਿਆਂਦੇ ਮੁਲਜ਼ਮ ਨੇ ਅਦਾਲਤ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ


ਗੁਰਦਾਸਪੁਰ ਦੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਪੇਸ਼ੀ ਲਈ ਲਿਆਂਦੇ ਇੱਕ ਦੋਸ਼ੀ ਨੇ ਅਚਾਨਕ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਘਟਨਾ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਜਾਣਕਾਰੀ ਮੁਤਾਬਿਕ ਪੁਲਿਸ ਨੇ ਦੋਸ਼ੀ ਅਰੁਣ ਗਿਲ ਨੂੰ ਚੋਰੀ ਦੇ ਇੱਕ ਮਾਮਲੇ ਵਿਚ ਬੀਤੇ ਦਿਨ ਹੀ ਗ੍ਰਿਫਤਾਰ ਕੀਤਾ ਸੀ। ਪੁਲਿਸ ਦੋਸ਼ੀ ਨੂੰ ਪੇਸ਼ੀ ਲਈ ਕੋਰਟ ਕੰਪਲੈਕਸ ਲਿਆਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਸ ਨੇ ਭੱਜਣ ਦੀ ਨੀਅਤ ਨਾਲ ਅਚਾਨਕ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਸ ਦੀ ਮੌਤ ਹੋ ਗਈ

Suicide Youth In Court


Popular Posts
Just Now