ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ- ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ

Fuel-price-hike


ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ


ਤੇਲ ਕੰਪਨੀਆਂ ਨੇ ਅੱਜ ਮੁੜ ਤੋਂ ਪੈਟਰੋਲ ਦੀ ਕੀਮਤ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿਚ ਇਕ ਲੀਟਰ ਪੈਟਰੋਲ ਦੀ ਕੀਮਤ ਹੁਣ 102.12 ਰੁਪਏ ਅਤੇ ਡੀਜ਼ਲ ਦੀ ਕੀਮਤ 95.20 ਰੁਪਏ ਹੋ ਗਈ ਹੈ।

ਇਸ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਚੌਥੀ ਵਾਰ ਵਾਧਾ ਹੋਇਆ ਹੈ। ਇਸ ਮਹੀਨੇ ਬਾਲਣ ਦੀਆਂ ਕੀਮਤਾਂ ਵਿਚ ਇਹ ਚੌਥਾ ਵਾਧਾ ਹੈ। 25 ਮਈ ਨੂੰ ਪੈਟਰੋਲ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।

23 ਮਈ ਨੂੰ ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਮਹਿੰਗਾ ਹੋਇਆ। 19 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਔਸਤਨ 90 ਪੈਸੇ ਦਾ ਵਾਧਾ ਕੀਤਾ ਗਿਆ।

15 ਮਈ ਨੂੰ ਕੀਮਤਾਂ ਵਿਚ ਵੀ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ।


Fuel price hike


Popular Posts
Just Now