ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ

SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ


SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ



ਬੀਤੇ ਕੱਲ੍ਹ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ ਹਰਕਤ ‘ਚ ਆਇਆ ਹੈ ਅਤੇ ਉਹਨਾਂ ਵੱਲੋਂ ਚੋਣ ਡਿਊਟੀ ਦੌਰਾਨ ਗੈਰ ਹਾਜ਼ਰ ਹੋਣ ਵਾਲੇ 70 ਦੇ ਕਰੀਬ ਕਰਮਚਾਰੀਆਂ ਅਧਿਕਾਰੀਆਂ ਦੇ ਖਿਲਾਫ ਐਸਐਸਪੀ ਫਿਰੋਜ਼ਪੁਰ ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਕੀਤੇ ਹਨ।

ਐਸਡੀਐਮ ਕਮ ਰਿਟਰਨਿੰਗ ਅਫਸਰ ਫਿਰੋਜ਼ਪੁਰ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਚੋਣਾਂ ਵਿੱਚ ਏਡੀਸੀ ਵੱਲੋਂ ਡਿਊਟੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਨੇ ਮਨੋਹਰ ਲਾਲ ਸਕੂਲ ਵਿੱਚ ਆਪਣੀ ਹਾਜ਼ਰੀ ਦੇਣੀ ਸੀ ਤਾਂ ਕਿ ਉਹਨਾਂ ਨੂੰ ਪੋਲਿੰਗ ਸਮਾਨ ਦੇ ਕੇ ਪੋਲਿੰਗ ਸਟੇਸ਼ਨਾਂ ਤੇ ਰਵਾਨਾ ਕੀਤਾ ਜਾ ਸਕੇ ਤਾਂ ਕਿ ਚੋਣਾਂ ਕਰਵਾਈਆਂ ਜਾ ਸਕਣ ਲੇਕਿਨ 70 ਦੇ ਕਰੀਬ ਕਰਮਚਾਰੀ ਦੇ ਅਧਿਕਾਰੀ ਗੈਰ ਹਾਜ਼ਰ ਹੋ ਗਏ ਅਤੇ ਉਹ ਪੋਲਿੰਗ ਕਰਵਾਉਣ ਨਹੀਂ ਆਏ ਜਿਸ ਕਰਕੇ ਕੰਮ ਵਿੱਚ ਕਾਫੀ ਵਿਘਨ ਪਈ।

ਉਸ ਖਿਲਾਫ ਹੋਣ ਸਖਤ ਕਾਰਵਾਈ ਕਰਦੇ ਹੋਏ ਰਿਟਰਨਿੰਗ ਅਫਸਰ ਕੰਮ ਐਸਡੀਐਮ ਫਿਰੋਜ਼ਪੁਰ ਵੱਲੋਂ ਐਸਐਸਪੀ ਨੂੰ ਉਕਤ ਕਰਮਚਾਰੀਆਂ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਇਹ ਮੈਂ ਉੱਪਰ ਕਾਰਵਾਈ ਕੀਤੀ ਜਾ ਸਕੇ।

Sdm ferozepur writes letter to ssp


Popular Posts
Just Now