ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ- SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ

Raja-warring-growing-problems


ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।

ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।

Raja warring growing problems


Popular Posts
Just Now