ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡ


ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ




 

ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਵੱਲੋਂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਵਾਪਸ ਲੈ ਲਈ ਗਈ ਹੈ। ਡਿਊਟੀ ‘ਤੇ ਹੜਤਾਲ ‘ਤੇ ਗਏ ਕੱਚੇ ਕਾਮੇ ਸਰਕਾਰ ਨਾਲ ਮੰਗਾਂ ‘ਤੇ ਸਹਿਮਤੀ ਬਣਨ ਮਗਰੋਂ ਡਿਊਟੀ ‘ਤੇ ਪਰਤ ਗਏ ਹਨ। ਬੁੱਧਵਾਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਅਤੇ ਪੰਜਾਬ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ ਵਿਚਕਾਰ ਗੱਲਬਾਤ ਹੋਈ, ਜਿਸ ਮਗਰੋਂ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਗਿਆ।


ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ-ਸਕੀਮ ਬੱਸਾਂ ਦਾ ਵਿਰੋਧ, ਆਰਜ਼ੀ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰਨਾ ਅਤੇ ਮੁਅੱਤਲ ਜਾਂ ਬਰਖਾਸਤ ਕੀਤੇ ਗਏ ਕਰਮਚਾਰੀਆਂ ਨੂੰ ਬਹਾਲ ਕਰਨਾ ਸ਼ਾਮਲ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਕਾਰਨ, ਕਰਮਚਾਰੀਆਂ ਨੂੰ ਅੰਤ ਵਿੱਚ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਫੈਸਲਾ ਲਿਆ ਸੀ।

ਇਸ ਅੰਦੋਲਨ ਦੇ ਹੋਰ ਤੇਜ਼ ਹੋਣ ਦੀ ਉਮੀਦ ਸੀ ਕਿਉਂਕਿ ਪੀਆਰਟੀਸੀ ਦੇ ਠੇਕੇ ‘ਤੇ ਕੰਮ ਕਰਨ ਵਾਲੇ ਡਰਾਈਵਰਾਂ ਅਤੇ ਕੰਡਕਟਰਾਂ ਨੇ ਵੀ ਅੰਦੋਲਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਸੀ। ਇਸ ਵਿਰੋਧ ਪ੍ਰਦਰਸ਼ਨ ਕਰਕੇ ਸੂਬੇ ਦੇ ਕਈ ਹਿੱਸਿਆਂ ਵਿੱਚ ਬੱਸ ਸੇਵਾਵਾਂ ਵਿੱਚ ਵਿਘਨ ਪਾਇਆ ਸੀ, ਜਿਸ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

roadways strike ends in punjab


Popular Posts
Just Now