ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ
ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਵਿਵਾਦਿਤ ਵੀਡੀਓ ਨੂੰ ਲੈ ਕੇ ਪ੍ਰੈਸ ਕਾਨਫਰੰਸ ਨੂੰ ਲੈ ਕੇ ਮਨੀਸ਼ ਸਿਸੋਦੀਆ ਵਲੋਂ ਬਿਆਨ ਦਿਤਾ ਗਿਆ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਹ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਚਿੱਟਾ ਪਾਰਟੀ, ਈਡੀ ਪਾਰਟੀ ਅਤੇ ਝਗੜਾ ਪਾਰਟੀ ਦੇ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ।
Manish Sisodia