ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ

Gurvinder-singh-faces


ਗੁਰਵਿੰਦਰ ਸਿੰਘ ‘ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ



 

ਖੇੜੀਵਾਲਾ ਬਾਬਾ ਗੁਰਵਿੰਦਰ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸੇ ਵੀ ਸਮੇਂ ਖੇੜੀ ਵਾਲੇ ਬਾਬੇ ਦੇ ਨਾਂ ਨਾਲ ਮਸ਼ਹੂਰ ਗੁਰਵਿੰਦਰ ਸਿੰਘ ਦੀ ਗ੍ਰਿਫਤਾਰੀ ਹੋ ਸਕਦੀ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਹਾਲ ਹੀ ਵਿਚ ਗੁਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੀ ਮਾਤਾ ਦੇ ਖਿਲਾਫ ਦਰਜ ਹੋਇਆ ਹੈ। ਗੁਰਵਿੰਦਰ ਸਿੰਘ ਦੀ ਪਹਿਲੀ ਪਤਨੀ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਤੇ ਹੁਣ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਦੇ ਬਿਆਨਾਂ ਮੁਤਾਬਕ ਕਿਸੇ ਵੀ ਸਮੇਂ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਕਰਕੇ ਜਾਣੇ ਜਾਣ ਵਾਲੇ ਗੁਰਵਿੰਦਰ ਸਿੰਘ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕੀ ਹੈ। ਦਰਅਸਲ ਸੰਗਰੂਰ ਦੇ ਪਿੰਡ ਖੇੜੀ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਖੇੜੀ ਜੱਟਾ ਤੇ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਖਿਲਾਫ ਇਹ ਮਾਮਲਾ ਖੇੜੀ ਵਾਲੇ ਬਾਬਾ ਦੀ ਪਹਿਲੀ ਪਤਨੀ ਵੱਲੋਂ ਦਰਜ ਕਰਵਾਇਆ ਗਿਆ ਹੈ।


ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਲਿਖਤੀ ਸ਼ਿਕਾਇਤ ਗੁਰਵਿੰਦਰ ਸਿੰਘ ਦੀ ਪਤਨੀ ਵੱਲੋਂ ਮਿਲੀ ਸੀ ਤੇ ਉਸੇ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਇਸ FIR ਵਿਚ ਗੁਰਵਿੰਦਰ ਸਿੰਘ ਦੀ ਮਾਤਾ ਦਾ ਨਾਂ ਵੀ ਸ਼ਾਮਲ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਫਤਿਹਗੜ੍ਹ ਸਾਹਿਬ ਦੇ DSP ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਿਖਤੀ ਸ਼ਿਕਾਇਤ ਵਿਚ ਪਤਨੀ ਨੇ ਦੱਸਿਆ ਦਾਜ ਦੀ ਸ਼ਿਕਾਇਤ ਕੀਤੀ ਹੈ ਤੇ ਨਾਲ ਹੀ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਵੀ ਲਗਾਏ ਹਨ।


Gurvinder singh faces


Popular Posts
Just Now