ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ
July 27, 2026
Jassie-gill-mother

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ



ਪੰਜਾਬੀ ਗਾਇਕ ਜੱਸੀ ਗਿੱਲ ਦੇ ਗਾਇਕ ਦੀ ਮਾਤਾ ਦਾ ਅੱਜ27 ਜੁਲਾਈ ਨੂੰ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਪਤਨੀ ਸ. ਗੁਰਮਿੰਦਰ ਸਿੰਘ ਉਹ ਪਿਛਲੇ6 ਮਹੀਨੇ ਤੋਂ ਬੀਮਾਰ ਸਨ।ਜਾਣਕਾਰੀ ਮੁਤਾਬਕ ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਅੱਜ ਉਹ ਇਸ ਨਾਮੁਰਾਦ ਬੀਮਾਰੀ ਤੋਂ ਜ਼ਿੰਦਗੀ ਦੇ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਾਕਰ ਭਲਕੇ28 ਜੁਲਾਈ ਨੂੰ ਸਵੇਰੇ10.30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਗਾਇਕ ਜਸਦੀਪ ਸਿੰਘ ਗਿੱਲ ਉਰਫ ਜੱਸੀ ਗਿੱਲ ਪੰਜਾਬੀ ਤੇ ਹਿੰਦੀ ਮਿਊਜ਼ਿਕ ਇੰਡਸਟਰੀ ਵਿਚ ਸਰਗਰਮ ਹੈ। ਉਸ ਦੇ ਪਰਿਵਾਰ ਵਿਚ ਉਸ ਦੇ ਪਿਤਾ, ਪਤਨੀ ਤੇ ਦੋ ਬੱਚੇ (ਇੱਕ ਧੀ ਤੇ ਇੱਕ ਪੁੱਤਰ) ਹਨ। ਜੱਸੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਪੰਜਾਬੀ ਫਿਲਮਾਂ ਵਿਚ ਵੀ ਹੱਥ ਅਜ਼ਮਾਇਆ ਹੈ, ਜਿਨ੍ਹਾਂ ਵਿਚ ‘ਮਿਸਟਰ ਐਂਡ ਮਿਸੀਜ਼420’, ‘ਦਿਲ ਵਿਲ ਪਿਆਰ ਵਿਆਰ’ ਵਰਗੀਆਂ ਫਿਲਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਉਸ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਵੀ ਕੰਮ ਕੀਤਾ ਹੈ


Jassie gill mother

local advertisement banners
Comments


Recommended News
Popular Posts
Just Now