ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇ


LPTV / Chandigarh

ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਤੋਂ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬ ਦਾ ਕਈ ਵਾਰ ਦੌਰਾ ਕੀਤਾ ਸੀ ਅਤੇ ਪੰਜਾਬੀਆਂ ਨੂੰ ਖੁਸ਼ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਇੱਕ ਵਾਰ ਫਿਰ ਕੇਜਰੀਵਾਲ ਪੰਜਾਬ ਦੌਰਾ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ 15 ਜੂਨ ਨੂੰ ਜਲੰਧਰ ਆ ਰਹੇ ਹਨ। ਇਸ ਵਾਰ ਕੇਜਰੀਵਾਲ ਦਾ ਇਹ ਦੌਰਾ ਪੰਜਾਬ 'ਚ ਆਪ ਦੀ ਸੱਤਾ ਕਾਇਮ ਹੋਣ ਤੋਂ ਕਰੀਬ ਤਿੰਨ ਮਹੀਨਿਆਂ ਬਾਅਦ ਹੋ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਖਾਸ ਕਰਕੇ ਪੰਜਾਬੀ ਐਨਆਰਈਜ਼ ਨੂੰ ਖਾਸ ਤੋਹਫਾ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਪੰਜਾਬ ਵੋਲਵੋ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਸਰਵੀਸ 15 ਜੂਨ ਤੋਂ ਸ਼ੁਰੂ ਹੇ ਰਹੀ ਹੈ। ਜਿਸ 'ਚ ਹੁਣ ਕੇਜਰੀਵਾਲ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਵਿੱਚ ਸ਼ਾਮਲ ਹੋਣਗੇ।

Delhi Chief Minister Arvind Kejriwal will visit Punjab on June 15


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now