ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੇਸ਼ ਦੇ ਮਸ਼ਹੂਰ ਟਰਾਈਡੈਂਟ ਗਰੁੱਪ  'ਚ 7 ਕਰੋੜ ਦੀ ਧੋਖਾਧੜੀ ਦਾ ਹੋਇਆ ਪਰਦਾਫਾਸ਼

A-fraud-of-7-crores-was-exposed-


LPTV / Chandigarh

ਦੇਸ਼ ਦੇ ਮਸ਼ਹੂਰ ਟਰਾਈਡੈਂਟ ਗਰੁੱਪ ਬਰਨਾਲਾ 'ਚ 7 ਕਰੋੜ ਦੇ ਗਬਨ ਦਾ ਮਾਮਲਾ ਆਇਆ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇੱਕ ਵਿਅਕਤੀ ਖਿਲਾਫ ਕੇਸ(FIR) ਦਰਜ ਕੀਤਾ ਗਿਆ ਹੈ। ਟਰਾਈਡੈਂਟ ਗਰੁੱਪ ਵੱਲੋਂ ਬਰਨਾਲਾ ਪੁਲਿਸ ਨੂੰ ਰਿਪੋਰਟ ਦਰਜ ਕਰਵਾਈ ਗਈ ਹੈ। ਡੀਐਸਪੀ ਰਾਜੇਸ਼ ਸਨੇਹੀ ਬਰਨਾਲਾ ਨੇ ਦੱਸਿਆ ਕਿ ਹੁਣ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਵਿੰਦਰ ਸਿੰਘ ਗਿੱਲ ਨੇ ਕਰੀਬ 7 ਕਰੋੜ ਰੁਪਏ ਦੀ ਰਕਮ ਆਪਣੇ ਰਿਸ਼ਤੇਦਾਰਾਂ ਅਤੇ ਆਪਣੇ ਨਿੱਜੀ ਖਾਤੇ ਵਿੱਚ ਟਰਾਂਸਫਰ ਕੀਤੀ ਹੈ। ਜਾਂਚ 'ਚ ਜੋ ਵੀ ਸਾਹਮਣੇ ਆਵੇਗਾ ਉਸ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਟਰਾਈਡੈਂਟ ਗਰੁੱਪ ਦੇ ਕਿਸੇ ਵਿਅਕਤੀ ਨੇ ਕਰੋੜਾਂ ਦੇ ਗਬਨ 'ਚ ਸਹਿਯੋਗ ਕੀਤਾ ਹੈ ਤਾਂ ਉਸ ਖਿਲਾਫ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰਾਈਡੈਂਟ ਗਰੁੱਪ ਦੀ ਅਥਾਰਟੀ ਨੇ ਪੂਰੇ ਮਾਮਲੇ 'ਤੇ ਟਰਾਈਡੈਂਟ ਗਰੁੱਪ ਦੇ ਉੱਚ ਅਧਿਕਾਰੀ ਰਾਜਿੰਦਰ ਗੁਪਤਾ ਨਾਲ ਸਿੱਧੀ ਗੱਲ ਕਰਨ ਨੂੰ ਕਿਹਾ ਹੈ।

ਜਾਂਚ ਕਰ ਰਹੇ ਡੀਐਸਪੀ ਬਰਨਾਲਾ ਰਾਜੇਸ਼ ਸਨੇਹੀ ਨੇ ਦੱਸਿਆ ਕਿ ਟਰਾਈਡੈਂਟ ਗਰੁੱਪ ਦੀ ਅਥਾਰਟੀ ਵੱਲੋਂ ਗਵਨ ਦੀ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਇਸ ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮ ਹਰਵਿੰਦਰ ਸਿੰਘ ਗਿੱਲ ਖ਼ਿਲਾਫ਼ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

A fraud of 7 crores was exposed in the famous Trident Group of the country


Popular Posts
Just Now