ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਬੱਦਲਾਂ ਦੀ ਗਰਜ ਨਾਲ ਸਵੇਰ ਦੀ ਸ਼ੁਰੂਆਤ, ਪੰਜਾਬ 'ਚ ਭਾਰੀ ਮੀਂਹ ਪੈਣ ਦੇ ਆਸਾਰ

ਬੱਦਲਾਂ ਦੀ ਗਰਜ ਨਾਲ ਸਵੇਰ ਦੀ ਸ਼ੁਰੂਆਤ, ਪੰਜਾਬ 'ਚ ਭਾਰੀ ਮੀਂਹ ਪੈਣ ਦੇ


LPTV / Chandigarh

ਚੰਡੀਗੜ੍ਹ ਸਣੇ ਪੰਜਾਬ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸਵੇਰ ਤੋਂ ਹੀ ਜ਼ਬਰਦਸਤ ਬੱਦਲ ਗਰਜਣ ਦੀ ਆਵਾਜ਼ ਨੇ ਜ਼ੋਰ ਫੜਿਆ ਹੋਇਆ ਹੈ। ਇਸ ਦੇ ਨਾਲ ਕਈਂ ਥਾਈਂ ਮੀਂਹ ਦੀ ਸ਼ੁਰੂਆਤ ਵੀ ਹੋ ਗਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਚੰਡੀਗੜ੍ਹ 'ਚ ਭਾਰੀ ਮੀਂਹ ਪੈ ਰਿਹਾ ਹੈ। 

ਪੰਜਾਬ 'ਚ ਮੰਗਲਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਕਈ ਜ਼ਿਲ੍ਹਿਆਂ 'ਚ ਬੱਦਲ ਛਾਏ ਹੋਏ ਹਨ। ਅਗਲੇ ਇਕ ਹਫਤੇ ਤਕ ਮੌਸਮ ਸੁਹਾਵਨਾ ਰਹੇਗਾ। ਜ਼ਿਕਰਯੋਗ ਹੈ ਕਿ ਮੌਨਸੂਨ ਦੇ ਸਰਗਰਮ ਹੋਣ ਨਾਲ ਸ਼ੁੱਕਰਵਾਰ ਨੂੰ ਲੁਧਿਆਣਾ, ਚੰਡੀਗੜ੍ਹ ਤੇ ਬਠਿੰਡਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਲੁਧਿਆਣਾ 'ਚ 77 ਐਮਐਮ ਮੀਂਹ ਪਿਆ।

The morning started with the thunder of clouds heavy rain is expected in Punjab


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now