ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Coronavirus Updates India - ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ, 20 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਮਿਲੇ

Coronavirus Updates India - ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ, 20


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਵੱਧਣ ਦੇ ਸਿਲਸਲਾ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਕੋਰੋਨਾ ਦੇ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਦੇਸ਼ ਵਿਚ ਕੋਰੋਨਾ ਦੇ 20,038 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 47 ਲੋਕਾਂ ਦੀ ਮੌਤ ਵੀ ਹੋਈ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਵੀ ਦੇਸ਼ 'ਚ ਕੋਰੋਨਾ ਦੇ 20 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ। ਵੀਰਵਾਰ ਨੂੰ ਕੁੱਲ 20,139 ਇਨਫੈਕਟਡ ਪਾਏ ਗਏ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ 16,994 ਲੋਕ ਠੀਕ ਵੀ ਹੋਏ ਹਨ। ਇਸ ਨਾਲ ਹੁਣ ਕੋਰੋਨਾ ਦੇ ਐਕਟਿਵ ਕੇਸ 1 ਲੱਖ 39 ਹਜ਼ਾਰ 73 ਹੋ ਗਏ ਹਨ। ਦੇਸ਼ ਵਿਚ ਹੁਣ ਤਕ 4 ਕਰੋੜ 30 ਲੱਖ 45 ਹਜ਼ਾਰ 350 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 5 ਲੱਖ 25 ਹਜ਼ਾਰ 604 ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus Updates India More than 20 thousand new cases were found in the country due to the wrath of the corona virus


Popular Posts
Just Now