ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪ੍ਰੇਮੀ ਨਾਲ ਵਿਆਹ ਦੀ ਜ਼ਿੱਦ 'ਤੇ ਅੜੀ ਪ੍ਰੇਮਿਕਾ, ਪਰਿਵਾਰ ਵਾਲਿਆਂ ਨੇ ਥਾਣੇ 'ਚ ਕੀਤੀ ਬੇਰਹਿਮੀ ਨਾਲ ਕੁੱਟਮਾਰ

Insistence-of-marrying-her-lover


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਸੰਤ ਕਬੀਰ ਨਗਰ: ਸੰਤ ਕਬੀਰ ਨਗਰ ਜ਼ਿਲ੍ਹੇ ਵਿਚ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਧੰਧਾਟਾ ਥਾਣਾ ਖੇਤਰ ਦੇ ਇਕ ਪਿੰਡ ਦਾ ਪ੍ਰੇਮੀ ਅਤੇ ਪ੍ਰੇਮਿਕਾ ਵਿਆਹ ਕਰਵਾਉਣ ਲਈ ਥਾਣੇ ਪਹੁੰਚੇ। ਇਸ ਦੀ ਸੂਚਨਾ ਮਿਲਦਿਆਂ ਹੀ ਪਿੰਡ ਦੇ ਮੋਹਤਵਰਾਂ ਸਮੇਤ ਲੜਕੀ ਦੇ ਪਰਿਵਾਰਕ ਮੈਂਬਰ ਵੀ ਉਥੇ ਪਹੁੰਚ ਗਏ। ਕਿੰਨਾ ਮਨਾਉਣ 'ਤੇ ਵੀ ਲੜਕੀ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣ ਦੀ ਜ਼ਿੱਦ 'ਤੇ ਅੜੀ ਰਹੀ। ਇਸ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ 'ਚ ਹੀ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਮੋਟਰਸਾਈਕਲ 'ਤੇ ਬਿਠਾ ਕੇ ਘਰ ਲੈ ਗਿਆ। ਮੌਕੇ ’ਤੇ ਮੌਜੂਦ ਪੁਲੀਸ ਮੁਲਾਜ਼ਮ ਵੀ ਉਚਿਤ ਪਹਿਲਕਦਮੀ ਕਰਨ ਦੀ ਬਜਾਏ ਚੁੱਪ ਰਹੇ।ਥਾਣੇ ’ਚ ਮੌਜੂਦ ਪੁਲਿਸ ਮੁਲਾਜ਼ਮ ਉਚਿਤ ਪਹਿਲਕਦਮੀ ਕਰਨ ਦੀ ਬਜਾਏ ਚੁੱਪ ਰਹੇ। ਇਸ ਸਬੰਧੀ ਪੁੱਛੇ ਜਾਣ 'ਤੇ ਐੱਸਐੱਚਓ ਕੇਡੀ ਸਿੰਘ ਨੇ ਕਿਹਾ ਕਿ ਉਹ ਇਸ ਸਬੰਧੀ ਜਾਣਕਾਰੀ ਲੈ ਕੇ ਬਣਦੀ ਕਾਰਵਾਈ ਕਰਨਗੇ।

Insistence of marrying her lover the family members brutally beat her up in the police station


Popular Posts
Just Now