ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

30 ਦਿਨ ਦੀ ਪੈਰੋਲ ਖਤਮ, ਸਖ਼ਤ ਪੁਲਿਸ ਸੁਰੱਖਿਆ ਹੇਠ ਸੁਨਾਰੀਆ ਜੇਲ੍ਹ ਪਹੁੰਚਿਆ ਗੁਰਮੀਤ ਰਾਮ ਰਹੀਮ

30 ਦਿਨ ਦੀ ਪੈਰੋਲ ਖਤਮ, ਸਖ਼ਤ ਪੁਲਿਸ ਸੁਰੱਖਿਆ ਹੇਠ ਸੁਨਾਰੀਆ ਜੇਲ੍ਹ ਪਹ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਰੋਹਤਕ : 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਮਗਰੋਂ ਸੋਮਵਾਰ ਸ਼ਾਮ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਸੁਨਾਰੀਆ ਜੇਲ੍ਹ ਪਹੁੰਚ ਗਏ ਹਨ। ਉਸ ਨੂੰ ਛੇ ਗੱਡੀਆਂ ਦੇ ਕਾਫ਼ਲੇ ਨਾਲ ਸਖ਼ਤ ਪੁਲਿਸ ਸੁਰੱਖਿਆ ਹੇਠ ਲਿਆਂਦਾ ਗਿਆ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਐਕਟ ਤਹਿਤ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਪੈਸ਼ਲ ਸੈੱਲ ਵਿਚ ਭੇਜ ਦਿੱਤਾ ਹੈ। ਧੀ ਹਨੀਪ੍ਰੀਤ ਸਮੇਤ ਪਰਿਵਾਰ ਦੇ ਚਾਰ ਜਣੇ ਡੇਰਾ ਮੁਖੀ ਦੇ ਨਾਲ ਦੋ ਗੱਡੀਆਂ ਵਿਚ ਸੁਨਾਰੀਆ ਜੇਲ੍ਹ ਨਾਲ ਪੁੱਜੇ ਸਨ।

ਜ਼ਿਕਰਯੋਗ ਹੈ ਕਿ ਡੇਰ ਮੁਖੀ ਨੂੰ 17 ਜੂਨ ਨੂੰ 30 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਪੈਰੋਲ ਮਿਲਣ ਤੋਂ ਬਾਅਦ ਡੇਰਾ ਮੁਖੀ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਡੇਰੇ ਭੇਜ ਦਿੱਤਾ ਗਿਆ। ਹਰਿਆਣਾ ਦੀ ਹੱਦ 'ਤੇ ਪਹੁੰਚਦਿਆਂ ਹੀ ਹਰਿਆਣਾ ਪੁਲਿਸ ਨੇ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ।

Gurmeet Ram Rahim reached Sunaria jail under strict police protection after 30 days of parole


Popular Posts
Just Now