ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅੱਜ ਚੰਡੀਗੜ੍ਹ 'ਚ ਕੌਮੀ ਸੈਮੀਨਾਰ ਨੂੰ ਸੰਬੋਧਨ ਕਰਨਗੇ ਗ੍ਰਹਿ ਮੰਤਰੀ ਸ਼ਾਹ , ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀ ਰਹਿਣਗੇ ਮੌਜੂਦ

Today-Home-Minister-Shah-will-ad


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 8.30 ਵਜੇ ਤੱਕ ਚੰਡੀਗੜ੍ਹ 'ਚ ਰਹਿਣਗੇ। ਸ਼ਹਿਰ ਵਿਚ ਕਈ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਮੌਜੂਦ ਰਹਿਣਗੇ। ਅਮਿਤ ਸ਼ਾਹ ਅੱਜ ਸਵੇਰੇ 10 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚਣਗੇ।ਇਸ ਤੋਂ ਬਾਅਦ ਉਹ ਸਿੱਧੇ ਪੰਜਾਬ ਰਾਜ ਭਵਨ ਜਾਣਗੇ। ਰਾਜ ਭਵਨ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਡਰੱਗ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਉਦਘਾਟਨ ਅਮਿਤ ਸ਼ਾਹ ਕਰਨਗੇ। ਇਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਜੰਮੂ-ਕਸ਼ਮੀਰ ਦੇ ਐਲਜੀ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਇਲਾਵਾ ਇਨ੍ਹਾਂ ਰਾਜਾਂ ਦੇ ਰਾਜਪਾਲ, ਡੀਜੀਪੀ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਣਗੇ।

Today Home Minister Shah will address the national seminar in Chandigarh Chief Ministers of these states will be present


Popular Posts
Just Now