ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਫੂਕੇ 30 ਹਜ਼ਾਰ ਕਿਲੋ ਨਸ਼ੀਲੇ ਪਦਾਰਥ, ਸ਼ਾਹ ਨੇ ਦਿੱਤੀ ਚਿਤਾਵਨੀ

Many-villages-of-Mand-area-of-Su


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਿਜੀਟਲ ਮੌਜੂਦਗੀ ਵਿੱਚ ਸ਼ਨੀਵਾਰ ਨੂੰ ਦੇਸ਼ ਭਰ ਵਿੱਚ ਚਾਰ ਥਾਵਾਂ 'ਤੇ 30,000 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਅਮਿਤ ਸ਼ਾਹ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਵੀਡੀਓ ਕਾਨਫਰੰਸ ਜ਼ਰੀਏ ਇਸ ਵਿਸ਼ੇਸ਼ ਪ੍ਰੋਗਰਾਮ 'ਚ ਸ਼ਾਮਲ ਹੋਏ।
ਅਮਿਤ ਸ਼ਾਹ ਦੀ ਨਿਗਰਾਨੀ ਹੇਠ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 4 ਥਾਵਾਂ 'ਤੇ 30,000 ਕਿਲੋ ਤੋਂ ਵੱਧ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੋਗਰਾਮ ਵਿੱਚ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਸਮਾਜ ਲਈ ਖਤਰਾ ਹੈ।ਕਿਸੇ ਵੀ ਖੁਸ਼ਹਾਲ ਦੇਸ਼ ਨੂੰ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਟਾਲਰੈਂਸ ਹੋਣਾ ਚਾਹੀਦਾ ਹੈ। ਸਾਨੂੰ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾ ਕੇ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਹੋਵੇਗਾ। ਦਰਅਸਲ, ਐਨਸੀਬੀ ਨੇ 1 ਜੂਨ ਤੋਂ ਡਰੱਗ ਨਿਪਟਾਰੇ ਦੀ ਮੁਹਿੰਮ ਸ਼ੁਰੂ ਕੀਤੀ ਸੀ ਅਤੇ 29 ਜੁਲਾਈ ਤੱਕ 11 ਰਾਜਾਂ ਵਿੱਚ 51,217 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ।

Many villages of Mand area of Sultanpur Lodhi drowned in rain houses of farmers fell and crops were ruined


Popular Posts
Just Now