ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

LPG Price Reduded- LPG ਦੀਆਂ ਕੀਮਤਾਂ 'ਚ ਹੋਈ ਕਟੌਤੀ, ਜਾਣੋ ਕਿੰਨੇ ਸਸਤੇ ਹੋਏ ਕਮਰਸ਼ੀਅਲ ਗੈਸ ਸਿਲੰਡਰ

LPG Price Reduded- LPG ਦੀਆਂ ਕੀਮਤਾਂ 'ਚ ਹੋਈ ਕਟੌਤੀ, ਜਾਣੋ ਕਿੰਨੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਅਗਸਤ ਮਹੀਨੇ ਦੇ ਪਹਿਲੇ ਦਿਨ ਸੋਮਵਾਰ ਨੂੰ ਰਾਹਤ ਦੀ ਖਬਰ ਆਈ ਹੈ। 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ ਹੈ। LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਅੱਜ ਵਪਾਰਕ LPG ਸਿਲੰਡਰ (19 ਕਿਲੋ) ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਸਸਤਾ ਹੋ ਗਈ ਹੈ।
ਦਿੱਲੀ ਵਿਚ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ। ਇੰਡੀਅਨ ਆਇਲ ਕਾਰਪੋਰੇਸ਼ਨ ਯਾਨੀ IOC ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 36 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਰੈਸਟੋਰੈਂਟ, ਹੋਟਲ, ਢਾਬਿਆਂ ਅਤੇ ਹੋਰ ਵਪਾਰਕ ਯੂਜ਼ਰਜ਼ ਨੂੰ 19 ਕਿਲੋਗ੍ਰਾਮ ਦਾ 36 ਰੁਪਏ ਪ੍ਰਤੀ ਸਿਲੰਡਰ ਸਸਤਾ ਹੋਣ ਦਾ ਮੁੱਖ ਫਾਇਦਾ ਮਿਲੇਗਾ। ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਅੱਜ ਨਾ ਤਾਂ ਮਹਿੰਗੀਆਂ ਹੋਈਆਂ ਹਨ ਅਤੇ ਨਾ ਹੀ ਸਸਤੀਆਂ ਹੋਈਆਂ ਹਨ। 14.2 ਕਿਲੋਗ੍ਰਾਮ ਦਾ ਘਰੇਲੂ ਰਸੋਈ ਗੈਸ ਸਿਲੰਡਰ 6 ਜੁਲਾਈ ਦੀ ਦਰ ਨਾਲ ਉਪਲਬਧ ਹੈ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Pargat Singhs big statement said Punjab was cheated by giving Z Plus security to Kejriwal


Popular Posts
Just Now