ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗੋ ਫਸਟ ਦੇ ਜਹਾਜ਼ ਨਾਲ ਟਕਰਾਇਆ ਪੰਛੀ , ਜਹਾਜ਼ ਨੂੰ ਕੀਤਾ ਡਾਈਵਰਟ

The-bird-hit-the-Go-First-plane-


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਅਹਿਮਦਾਬਾਦ ਤੋਂ ਚੰਡੀਗੜ੍ਹ ਦੇ ਲਈ ਉਡਾਣ ਭਰਨ ਵਾਲੀ ਗੋ ਫਸਟ ਫਲਾਈਟ ਨਾਲ ਅਚਾਨਕ ਇਕ ਪੰਛੀ ਟਕਰਾ ਗਿਆ। ਪੰਛੀ ਦੇ ਟਕਰਾਉਣ ਤੋਂ ਬਾਅਦ ਫਲਾਈਟ ਨੂੰ ਡਾਈਵਰਟ ਕਰ ਦਿੱਤਾ ਗਿਆ ਹੈ। ਫਲਾਈਟ ਨੂੰ ਵਾਪਸ ਅਹਿਮਦਾਬਾਦ ਵੱਲ ਡਾਈਵਰਟ ਕੀਤਾ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ ਨੇ ਇਹ ਜਾਣਕਾਰੀ ਦਿੱਤੀ। DGCA ਮੁਤਾਬਕ ਗੋ ਫਸਟ ਫਲਾਈਟ G8911 ਅੱਜ ਅਹਿਮਦਾਬਾਦ ਤੋਂ ਚੰਡੀਗੜ੍ਹ ਲਈ ਉਡਾਣ ਭਰ ਰਹੀ ਸੀ , ਤਦ ਹੀ ਇਕ ਪੰਛੀ ਉਸ ਨਾਲ ਟਕਰਾ ਗਿਆ ਅਤੇ ਜਹਾਜ਼ ਨੂੰ ਡਾਈਵਰਟ ਕੀਤਾ ਗਿਆ ਹੈ।

The bird hit the Go First plane the plane was diverted


Popular Posts
Just Now