ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੀ ਤੁਸੀ ਜਾਣਗੇ ਹੋ ਆਲੀਆ ਭੱਟ ਇੱਕ ਸੋਸ਼ਲ ਮੀਡੀਆ ਪੋਸਟ ਪਾਉਣ ਲਈ ਕਿੰਨੇ ਕਰੋੜ ਰੁਪਏ ਲੈਂਦੀ ਹੈ ? ਰਿਪੋਰਟ 'ਚ ਹੋਇਆ ਇਹ ਖ਼ੁਲਾਸਾ

ਕੀ ਤੁਸੀ ਜਾਣਗੇ ਹੋ ਆਲੀਆ ਭੱਟ ਇੱਕ ਸੋਸ਼ਲ ਮੀਡੀਆ ਪੋਸਟ ਪਾਉਣ ਲਈ ਕਿੰਨੇ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਆਲੀਆ ਭੱਟ ਦੇ ਇੰਸਟਾਗ੍ਰਾਮ 'ਤੇ 7 ਕਰੋੜ ਫ਼ਾਲੋਅਰਜ਼ ਹਨ। ਬਾਲੀਵੁੱਡ ਅਦਾਕਾਰਾ ਆਲੀਆ ਭੱਟ ਦੀ ਗਿਣਤੀ ਅੱਜ ਫ਼ਿਲਮੀ ਇੰਡਸਟਰੀ ਦੀਆਂ ਟਾਪ ਅਭਿਨੇਤਰੀ 'ਚ ਆਉਦੀ ਹੈ। ਇੱਕ ਤਾਜ਼ਾ ਰਿਪੋਰਟ ਦੇ ਅਨੁਸਾਰ, ਆਲੀਆ ਭੱਟ ਸੋਸ਼ਲ ਮੀਡੀਆ `ਤੇ ਪੋਸਟ ਪਾਉਣ ਦਾ 85 ਲੱਖ ਤੋਂ ਲੈ ਕੇ 1 ਕਰੋੜ ਰੁਪਏ ਤੱਕ ਚਾਰਜ ਕਰਦੀ ਹੈ। 2021 ਦੀ ਰਿਪੋਰਟ ਦੇ ਮੁਤਾਬਕ ਆਲੀਆ ਭੱਟ ਦੀ ਬਰਾਂਡ ਵੈਲਿਊ 68.1 ਮਿਲੀਅਨ ਡਾਲਰ ਹੈ, ਇਸ ਦੇ ਨਾਲ ਹੀ ਉਹ ਬਾਲੀਵੁੱਡ ਦੀਆਂ ਟਾਪ 10 ਅਭਿਨੇਤਰੀਆਂ ਵਿਚ ਸ਼ੁਮਾਰ ਹੋ ਗਈ ਹੈ। ਜ਼ਿਕਰਯੋਰ ਹੈ ਕਿ ਆਲੀਆ ਭੱਟ ਇੱਕ ਟੈਲੇਂਟਡ ਅਦਾਕਾਰਾ ਹੈ, ਉਹ ਮੈਥਡ ਐਕਟਿੰਗ ਲਈ ਜਾਣੀ ਜਾਂਦੀ ਹੈ। ਉਸ ਦੀਆਂ ਫ਼ਿਲਮਾਂ ਰਾਜ਼ੀ, ਗੰਗੂਬਾਈ ਤੇ ਡਾਰਲਿੰਗਜ਼ ਇਸ ਦਾ ਸਬੂਤ ਹੈ।

Are you wondering how many crore rupees does Alia Bhatt charge for one social media post? This revelation happened in the report


Popular Posts
Just Now