ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਜੇਪੀ ਨੱਡਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ ਸਿੰਘ, ਜੇਪੀ ਨੱਡਾ ਤੇ ਕੇਂਦਰੀ ਗ੍ਰਹਿ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਹ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੌਕੇ ਕੈਪਟਨ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਰਤੀ ਜਨਤਾ ਪਾਰਟੀ 'ਚ ਰਲੇਵੇਂ 'ਤੇ ਚਰਚਾ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹ ਪੰਜਾਬ ਨਾਲ ਸਬੰਧਤ ਹੋਰ ਮੁੱਦਿਆਂ ਬਾਰੇ ਵੀ ਗੱਲ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਅੱਜ ਦਾ ਦਿੱਲੀ ਦੌਰਾ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਉਨ੍ਹਾਂ ਦੀ ਪਾਰਟੀ ਭਾਜਪਾ ਵਿੱਚ ਰਲੇਵਾਂ ਹੋ ਜਾਂਦੀ ਹੈ ਤਾਂ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਵੀ ਮਿਲ ਸਕਦੀ ਹੈ।

Captain Amarinder Singh will meet JP Nadda and Union Home Minister Amit Shah on his visit to Delhi


Popular Posts
Just Now