ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ ਨੇ ਕੀਤੀ ਸ਼ਾਦੀ

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ


Live Punjabi TV / ਸ੍ਰੀਨਗਰ: India

ਉਮਰ ਨੇ ਸ਼ਨੀਵਾਰ ਨੂੰ ਨਿਧੀ ਨਾਲ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਨਵੀਂ ਸ਼ੁਰੂਆਤ ਦਾ ਜ਼ਿਕਰ ਕੀਤਾ

ਉਮਰ ਅਬਦੁੱਲਾ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਪਾਇਲ ਅਬਦੁੱਲਾ ਦਾ ਵਿਆਹ 1994 ਵਿੱਚ ਹੋਇਆ ਸੀ

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਸਾਬਕਾ ਪੱਤਰਕਾਰ ਨਿਧੀ ਰਾਜਦਾਨ ਸੋਸ਼ਲ ਮੀਡੀਆ ’ਤੇ ਆਪਣੀ ਪੋਸਟ ਕਾਰਨ ਚਰਚਾ ਵਿੱਚ ਹਨ। ਉਮਰ ਨੇ ਸ਼ਨੀਵਾਰ ਨੂੰ ਨਿਧੀ ਨਾਲ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਨਵੀਂ ਸ਼ੁਰੂਆਤ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਤੇ ਸ਼ਾਦੀ ਬਾਰੇ ਅਟਕਲਾਂ ਤੇਜ਼ ਹੋ ਗਈਆਂ।

ਉਮਰ ਨੇ ਤਸਵੀਰਾਂ ਨਾਲ ਲਿਖਿਆ, “ਕੱਲ੍ਹ ਇੱਕ ਨਵੀਂ ਸ਼ੁਰੂਆਤ ਹੋਈ, ਨਿਧੀ।” ਪੋਸਟ ਵਿੱਚ ਅੰਗੂਠੀ ਵਾਲਾ ਇਮੋਜੀ ਵੀ ਸ਼ਾਮਲ ਸੀ, ਜਿਸ ਤੋਂ ਬਾਅਦ ਯੂਜ਼ਰਸ ਦੋਵਾਂ ਦੀ ਸ਼ਾਦੀ ਜਾਂ ਮੰਗਣੀ ਹੋਣ ਦੇ ਕਿਆਸ ਲਗਾਉਣ ਲੱਗੇ। ਨਿਧੀ ਰਾਜਦਾਨ ਨੇ ਵੀ ਸੋਸ਼ਲ ਮੀਡੀਆ ’ਤੇ ਪੋਸਟ ਕਰਦਿਆਂ ਲਿਖਿਆ, “ਇਟਸ ਡਨ ਬ੍ਰੋ।”

ਉਮਰ ਅਬਦੁੱਲਾ ਅਤੇ ਉਨ੍ਹਾਂ ਦੀ ਪਹਿਲੀ ਪਤਨੀ ਪਾਇਲ ਅਬਦੁੱਲਾ ਦਾ ਵਿਆਹ 1994 ਵਿੱਚ ਹੋਇਆ ਸੀ। ਦੋਵੇਂ ਲੰਬੇ ਸਮੇਂ ਤੋਂ ਵੱਖ ਰਹਿ ਰਹੇ ਸਨ। 31 ਜੁਲਾਈ 2026 ਨੂੰ ਸੁਪਰੀਮ ਕੋਰਟ ਨੇ ਆਪਸੀ ਸਹਿਮਤੀ ਨਾਲ ਉਨ੍ਹਾਂ ਦਾ ਵਿਆਹ ਖ਼ਤਮ ਕਰਨ ਦਾ ਹੁਕਮ ਦਿੱਤਾ ਸੀ। ਹੁਣ ਨਿਧੀ ਰਾਜਦਾਨ ਨਾਲ ਉਮਰ ਦੀ ਨਵੀਂ ਸ਼ੁਰੂਆਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਹ ਰਾਜਨੀਤਿਕ ਤੇ ਮੀਡੀਆ ਜਗਤ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

Jammu And Kashmir Chief Minister Omar Abdullah And Journalist Nidhi Razdan Have Tied The Knot


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now