ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੇਂਦਰ ਦੀ ਇਕ ਹੋਰ ਵੱਡੀ ਕਾਰਵਾਈ, ਪਾਕਿਸਤਾਨ ਸਰਕਾਰ ਦਾ ਭਾਰਤ ‘ਚ ਟਵਿੱਟਰ ਅਕਾਊਂਟ ਕੀਤਾ ਬੰਦ

Another-major-action-of-the-Cent


LPTV / Chandigarh

ਲਾਈਵ ਪੰਜਾਬੀ ਟੀਵੀ: ਕੇਂਦਰ ਸਰਕਾਰ ਦੇ ਵੱਡੀ ਕਾਰਵਾਈ ਕਰਦਿਆਂ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਇਕ ਵਾਰ ਫਿਰ ਬਲਾਕ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਹੁਣ ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਨਹੀਂ ਖੁੱਲ੍ਹੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਟਵਿਟਰ ਇੰਡੀਆ ਨੇ ਇਹ ਕਦਮ ਭਾਰਤ ਸਰਕਾਰ ਦੀ ਕਾਨੂੰਨੀ ਮੰਗ ਤੋਂ ਬਾਅਦ ਚੁੱਕਿਆ ਹੈ। ਇਸ ਤੋਂ ਪਹਿਲਾਂ 7 ਸਤੰਬਰ ਨੂੰ ਪਾਕਿਸਤਾਨ ਸਰਕਾਰ ਦੇ ਟਵਿਟਰ ਅਕਾਊਂਟ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਸਰਕਾਰ ਦੇ ਟਵਿਟਰ ਹੈਂਡਲ ਦਾ ਨਾਮ @GovtofPakistan ਹੈ।
ਫਿਲਹਾਲ ਭਾਰਤ ‘ਚ ਇਸ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮਤਲਬ ਕਿ ਇਸ ‘ਤੇ ਜੋ ਚੀਜ਼ਾਂ ਲਿਖੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ‘ਚ ਫਿਲਹਾਲ ਦੇਖਿਆ ਨਹੀਂ ਜਾ ਸਕਦਾ ਹੈ।ਪਿਛਲੇ ਦਿਨੀਂ ਸਰਕਾਰ ਦੇ ਟਵਿੱਟਰ ਅਕਾਊਂਟ ਤੋਂ PFI ਬੈਨ ਦੇ ਖ਼ਿਲਾਫ਼ ਟਵੀਟ ਕੀਤੇ ਗਏ ਸਨ। ਮੰਨਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਦਾ ਕਾਰਨ ਹੈ।

Another major action of the Center was to close the Twitter account of the Pakistan government in India


Popular Posts
Just Now