ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਹਿਮਾਚਲ ਵਿਧਾਨ ਸਭਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ 46 ਉਮੀਦਵਾਰਾਂ ਦੀ ਪਹਿਲੀ ਸੂਚੀ, ਦੇਖੋ ਪੂਰੀ ਲਿਸਟ

Himachal-Vidhan-Sabha-Elections-


LPTV / Chandigarh

ਲਾਈਵ ਪੰਜਾਬੀ ਟੀਵੀ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ 46 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼ਿਮਲਾ ਗ੍ਰਾਮੀਣ ਤੋਂ ਵਿਕਰਮਾਦਿਤਿਆ ਸਿੰਘ, ਨਾਦੌਨ ਤੋਂ ਸੁਖਵਿੰਦਰ ਸਿੰਘ ਸੁੱਖੂ ਨੂੰ ਟਿਕਟ ਦਿੱਤਾ ਗਿਆ ਹੈ।


ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਹਿਮਾਚਲ ਪ੍ਰਦੇਸ਼ ਵਿਚ ਵੋਟਾਂ ਦੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਵਿਚ 12 ਨਵੰਬਰ ਨੂੰ ਵੋਟਿੰਗ ਹੋਵੇਗੀ ਤੇ 8 ਦਸੰਬਰ ਨੂੰ ਨਤੀਜੇ ਆਉਣਗੇ। ਚੋਣ ਲਈ 17 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ। ਨਾਮਜ਼ਦਗੀ ਭਰਨ ਦੀ ਆਖਰੀ ਤਰੀਕ 25 ਅਕਤੂਬਰ ਹੈ। ਨਾਮਜ਼ਦਗੀ ਵਾਪਸ ਲੈਣ ਦੀ ਤਰੀਕ 29 ਅਕਤੂਬਰ ਰੱਖੀ ਗਈ ਹੈ।

Himachal Vidhan Sabha Elections Congress released the first list of 46 candidates see the full list


Popular Posts
Just Now