ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Guru Nanak Jayanti- ਨਾਂਦੇੜ 'ਚ ਪ੍ਰਕਾਸ਼ ਪੁਰਬ ਪ੍ਰੋਗਰਾਮ 'ਚ ਪਹੁੰਚੇ ਰਾਹੁਲ ਗਾਂਧੀ, ਪਗੜੀ 'ਚ ਨਜ਼ਰ ਆਏ

Guru-Nanak-Jayanti-Rahul-Gandhi-


LPTV / Chandigarh

ਲਾਈਵ ਪੰਜਾਬੀ ਟੀਵੀ : ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਮਹਾਰਾਸ਼ਟਰ ਪਹੁੰਚ ਗਈ ਹੈ। ਇਸ ਦੌਰਾਨ ਰਾਹੁਲ ਗਾਂਧੀ ਮਹਾਰਾਸ਼ਟਰ ਦੇ ਨਾਂਦੇੜ ਜ਼ਿਲ੍ਹੇ ਵਿੱਚ ਪੁੱਜੇ। ਜਿੱਥੇ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰਾਤ ਭਰ ਹੋਣ ਵਾਲੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਸਿੱਖਾਂ ਦੇ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆਏ।
ਅੱਜ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਅਤੇ ਸਿੱਖ ਧਰਮ ਦੇ ਬਾਨੀ ਹਨ। ਉਨ੍ਹਾਂ ਨੇ ਆਪਣਾ ਜੀਵਨ ਮਨੁੱਖੀ ਸਮਾਜ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਰਾਹੁਲ ਗਾਂਧੀ ਯਾਦਗਰੀ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਫਤਿਹ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।
ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 1469 ਵਿੱਚ ਪੰਜਾਵ ਸੂਬੇ ਵਿੱਚ ਤਲਵੰਡੀ ਵਿਖੇ ਹੋਇਆ ਸੀ। ਜੋ ਹੁਣ ਪਾਕਿਸਤਾਨ ਵਿੱਚ ਹੈ। ਇਸ ਸਥਾਨ ਨੂੰ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

https://twitter.com/RahulGandhi/status/1589814354220044288?ref_src=twsrc%5Etfw%7Ctwcamp%5Etweetembed%7Ctwterm%5E1589814354220044288%7Ctwgr%5E1bafd530a2f0f1ea9b41f65178f3e6ac20558f2d%7Ctwcon%5Es1_&ref_url=https%3A%2F%2Fdainiksaveratimes.com%2F2022%2F11%2F08%2Fbharat-jodo-yatra-reached-maharashtra-on-the-occasion-of-gurpurab-gurdwara-yadari-baba-zorawar-singh-ji-fateh-singh-ji-bowed-down-rahul-gandhi%2F

Guru Nanak Jayanti Rahul Gandhi arrived in Prakash Purab program in Nanded and was seen in a turban


Popular Posts
Just Now