BIG BREAKING- ਹਰਜਿੰਦਰ ਸਿੰਘ ਧਾਮੀ ਨੂੰ ਮੁੜ ਮਿਲੀ ਜ਼ਿੰਮੇਵਾਰੀ, SGPC ਦੇ ਬਣੇ ਪ੍ਰਧਾਨ
LPTV / Chandigarh
ਲਾਈਵ ਪੰਜਾਬੀ ਟੀਵੀ: SGPC ਪ੍ਰਧਾਨ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਹਰਜਿੰਦਰ ਸਿੰਘ ਧਾਮੀ ਦੇ ਹੱਥ ਕਮਾਨ ਆਈ ਹੈ। ਜ਼ਿਕਰਯੋਗ ਹੈ ਕਿ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਜ਼ਬਰਦਸਤ ਮੁਕਾਬਲਾ ਸੀ ਤੇ ਬੀਬੀ ਜਗੀਰ ਕੌਰ ਨੂੰ ਪਛਾੜ ਕੇ ਧਾਮੀ ਦੇ ਹੱਥ ਪ੍ਰਧਾਨਗੀ ਆਈ ਹੈ। ਧਾਮੀ ਨੂੰ 104 ਵੋਟਾਂ ਮਿਲੀਆਂ ਹਨ। ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ।
BIG BREAKING Harjinder Singh Dhami got the responsibility again and became the president of SGPC