ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

Jammu Kashmir- ਗਸ਼ਤ ਦੌਰਾਨ ਬਰਫ ਦੇ ਤੋਦੇ 'ਚ ਫਸੇ 56 RR ਜਵਾਨ, 3 ਸ਼ਹੀਦ

Jammu Kashmir- ਗਸ਼ਤ ਦੌਰਾਨ ਬਰਫ ਦੇ ਤੋਦੇ 'ਚ ਫਸੇ 56 RR ਜਵਾਨ, 3 ਸ਼


LPTV / Chandigarh

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ ਦੇ ਨੇੜੇ ਸ਼ੁੱਕਰਵਾਰ ਨੂੰ ਬਰਫੀਲੇ ਤੂਫਾਨ 'ਚ ਤਿੰਨ ਫੌਜੀ ਸ਼ਹੀਦ ਹੋ ਗਏ। ਤਿੰਨਾਂ ਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਸਾਰੇ ਜਵਾਨ 56 ਰਾਸ਼ਟਰੀ ਰਾਈਫਲ ਦੇ ਸਨ। ਸ਼ਹੀਦ ਜਵਾਨਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।
ਕੁਪਵਾੜਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਵਾਪਰੀ, ਜਿੱਥੇ ਡਿਊਟੀ ਦੌਰਾਨ ਫ਼ੌਜ ਦੀ 56 ਰਾਸ਼ਟਰੀ ਰਾਈਫ਼ਲਜ਼ ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਕਿਹਾ, ਇੱਕ ਮੰਦਭਾਗੀ ਘਟਨਾ ਵਿੱਚ, ਮਾਛਿਲ ਖੇਤਰ ਵਿੱਚ ਡਿਊਟੀ ਦੌਰਾਨ 56 ਆਰਆਰ ਦੇ ਤਿੰਨ ਜਵਾਨ ਬਰਫ਼ ਦੇ ਤੋਦੇ ਦੀ ਲਪੇਟ ਵਿੱਚ ਆ ਕੇ ਸ਼ਹੀਦ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਸ਼ਹੀਦ ਜਵਾਨਾਂ ਦੀ ਤੁਰੰਤ ਪਛਾਣ ਨਹੀਂ ਹੋ ਸਕੀ ਹੈ।

Jammu Kashmir 3 martyrs of 56 RR jawans trapped in avalanche during patrolling


Popular Posts
Just Now