ਚੈਕਿੰਗ ਲਈ ਦਿੱਲੀ ਏਅਰਪੋਰਟ ਪਹੁੰਚੇ CM ਮਾਨ, ਸੁਣੀਆਂ ਪੰਜਾਬੀਆਂ ਦੀਆਂ ਮੁਸ਼ਕਿਲਾਂ, ਕੀਤਾ ਇਹ ਐਲਾਨ
LPTV / Chandigarh
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਏਅਰਪੋਰਟ ਪਹੁੰਚ ਗਏ। ਇੱਥੇ ਉਨ੍ਹਾਂ ਹਵਾਈ ਅੱਡੇ ’ਤੇ ਮੌਜੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਏਅਰਪੋਰਟ 'ਤੇ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ
CM Mann reached Delhi Airport for checking and made this announcement after hearing the difficulties of Punjabis