ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਲੋਕ ਵੱਧ ਤੋਂ ਵੱਧ ਬੂਟੇ ਲਾ ਕੇ ਮਨਾਉਣ ਲੋਹੜੀ ਦਾ ਤਿਉਹਾਰ - ਜੇਕੇ ਸਿੱਧੂ

ਲੋਕ ਵੱਧ ਤੋਂ ਵੱਧ ਬੂਟੇ ਲਾ ਕੇ ਮਨਾਉਣ ਲੋਹੜੀ ਦਾ ਤਿਉਹਾਰ - ਜੇਕੇ ਸਿੱਧ


LPTV / Chandigarh

ਜਲੰਧਰ: ਲੋਹੜੀ ਦੇ ਤਿਉਹਾਰ 'ਤੇ ਸਟਾਰ ਪ੍ਰੋਡਕਸ਼ਨ ਦੇ ਐੱਮਡੀ ਤੇ ਵੀਡੀਓ ਡਾਇਰੈਕਟਰ ਜੇਕੇ ਸਿੱਧੂ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ। ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਉੱਤਰੀ ਭਾਰਤ ਦੇ ਪ੍ਰਮੁੱਖ ਤਿਉਹਾਰ ਹੈ ਲੋਹੜੀ ਤਿਉਹਾਰ । ਲੋਹੜੀ ਦਾ ਤਿਉਹਾਰ ਪੰਜਾਬ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਦਿੱਲੀ, ਹਰਿਆਣਾ ਅਤੇ ਰਾਜਸਥਾਨ ਵਿਚ ਵੀ ਲੋਹੜੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਲਈ ਸਾਨੂੰ ਸਭ ਨੂੰ ਲੋਹੜੀ ਦਾ ਤਿਉਹਾਰ ਮਿਲਜੁਲ ਕੇ ਮਨਾਉਣਾ ਚਾਹੀਦਾ ਹੈ।
ਇਸ ਸਬੰਧੀ ਜੇਕੇ ਸਿੱਧੂ ਨੇ ਕਿਹਾ ਅੱਜ ਦੇ ਸਮੇਂ 'ਚ ਵਾਤਾਵਰਨ ਕਾਫੀ ਦੂਸ਼ਿਤ ਹੋ ਰਿਹਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੇ ਲੋਕਾਂ ਨੂੰ ਘੇਰਾ ਪਾਇਆ ਹੋਇਆ ਹੈ। ਜੇਕਰ ਸਾਨੂੰ ਆਪਣਾ ਵਾਤਾਵਰਨ ਸਾਫ ਤੇ ਸ਼ੁੱਧ ਰੱਖਣਾ ਹੈ ਤਾਂ ਆਓ ਪ੍ਰਣ ਕਰੀਏ ਇਸ ਵਾਰ ਲੋਹੜੀ 'ਤੇ ਹਰ ਇਕ ਵਿਅਕਤੀ ਇਕ ਬੂਟਾ ਜ਼ਰੂਰ ਲਾਏੇ, ਜਿਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਇਸ ਦਾ ਲਾਭ ਹੋ ਸਕੇ । ਵਾਤਾਵਰਨ ਨੂੰ ਮੁੜ ਹਰਾ-ਭਰਾ ਕਰਨ ਲਈ ਆਓ ਮਿਲ ਕੇ ਇਹ ਕਦਮ ਚੁਕੀਏ ਤੇ ਹੋਰ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰੀਏ।

People should celebrate Lohri festival by planting more saplings JK Sidhu


Popular Posts
Just Now