ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਲਹਿਰਾਇਆ ਤਿਰੰਗਾ

Punjab-Governor-Banwari-Lal-Puro


LPTV / Chandigarh

ਜਲੰਧਰ :ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ ’ਚ ਤਿਰੰਗਾ ਲਹਿਰਾਇਆ। ਇਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।ਪੰਜਾਬ ਵਾਸੀਆਂ ਨੂੰ ਸੂਬੇ ਦੇ ਸ਼ਾਸਨ-ਪ੍ਰਸ਼ਾਸਨ ਨੂੰ ਮਜ਼ਬੂਤ, ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਰੋਸਾ ਪ੍ਰਗਟਾਇਆ ਕਿ ਰਾਜ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬ ਦੀ ਤਰੱਕੀ ਦੀ ਨਵੀਂ ਮਿਸਾਲ ਪੇਸ਼ ਕਰਨਗੇ।

Punjab Governor Banwari Lal Purohit unfurled the tricolor in Jalandhar on the occasion of Republic Day


Popular Posts
Just Now