ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਾਕਿਸਤਾਨ ਹੀ ਨਹੀਂ ਚੀਨ ਵੀ ਪੰਜਾਬ ਵਿੱਚ ਭੇਜ ਰਿਹਾ ਡਰੋਨ !

ਪਾਕਿਸਤਾਨ ਹੀ ਨਹੀਂ ਚੀਨ ਵੀ ਪੰਜਾਬ ਵਿੱਚ ਭੇਜ ਰਿਹਾ ਡਰੋਨ !


LPTV / Chandigarh

BSF ਵੱਲੋਂ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਸੁੱਟੇ ਗਏ ਡਰੋਨ ਦੇ ਅਧਿਐਨ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦੋ ਮਹੀਨਿਆਂ ਬਾਅਦ, ਡਰੋਨ ਦੀ ਫੋਰੈਂਸਿਕ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਮਾਰਿਆ ਗਿਆ ਡਰੋਨ ਪਹਿਲਾਂ ਚੀਨ ਅਤੇ ਫਿਰ ਪਾਕਿਸਤਾਨ ਵਿੱਚ ਉੱਡਿਆ ਸੀ।

ਜ਼ਿਕਰਯੋਗ ਹੈ ਕਿ ਬੀਤੀ 25 ਦਸੰਬਰ ਦੀ ਰਾਤ ਕਰੀਬ 7:45 ਵਜੇ ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਪਿੰਡ ਰਾਜਾਤਾਲ ਵਿੱਚ ਪਾਕਿਸਤਾਨ ਤੋਂ ਆ ਰਹੇ ਇੱਕ ਡਰੋਨ ਨੂੰ ਡੇਗਣ ਵਿੱਚ ਸਫ਼ਲਤਾ ਹਾਸਲ ਕੀਤੀ ਸੀ। ਇਹ ਇੱਕ ਕਵਾਡਕਾਪਟਰ ਡਰੋਨ ਸੀ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਡਰੋਨ ਵਾਪਸ ਜਾਣ ਤੋਂ ਪਹਿਲਾਂ ਹੀ ਡਿੱਗ ਗਿਆ। ਬੀਐਸਐਫ ਨੇ ਇਸ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਸੀ।

Not only Pakistan but China is also sending drones to Punjab


Popular Posts
Just Now