ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

SC ਨੇ ਰਾਜੋਆਣਾ ਦੀ ਪਟੀਸ਼ਨ ਤੇ ਫੈਸਲਾ ਰੱਖਿਆ ਸੁਰੱਖਿਅਤ

SC-reserved-judgment-on-Rajoanas


LPTV / Chandigarh

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ 'ਤੇ ਫੈ਼ਸਲਾ ਸੁਰੱਖਿਅਤ ਰੱਖਿਆ ਹੈ। ਕੇਂਦਰ ਸਰਕਾਰ ਵੱਲੋ ਦਾਖ਼ਲ ਹਲਫ਼ਨਾਮੇ 'ਚ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦਿੱਤਾ ਗਿਆ ਹੈ। ਉੱਥੇ ਹੀ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਬੰਬ ਧਮਾਕੇ 'ਚ ਬੇਅੰਤ ਸਿੰਘ ਦੀ ਮੌਤ ਹੋ ਗਈ ਸੀ। ਮਾਮਲੇ 'ਚ ਜੁਲਾਈ 2007 'ਚ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਨੇ 2010 'ਚ ਸਜ਼ਾ ਬਰਕਰਾਰ ਰੱਖੀ ਸੀ। ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ, 2012 ਤੋਂ ਦਇਆ ਪਟੀਸ਼ਨ ਪੈਂਡਿੰਗ ਹੈ

ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮੌਤ ਦੀ ਸਜ਼ਾ ਦੇ ਮਾਮਲੇ 'ਚ ਲੰਬੇ ਸਮੇਂ ਤਕ ਦੇਰੀ ਕਰਨਾ ਮੌਲਿਕ ਅਧਿਕਾਰ ਦਾ ਹਨਨ ਹੈ। 2012 ਤੋਂ ਦਇਆ ਪਟੀਸ਼ਨ ਪੈਂਡਿੰਗ ਹੈ, ਅਸੀਂ 2023 'ਚ ਆ ਗਏ, ਇਹ ਸਿੱਧੇ ਰੂਪ ਨਾਲ ਕੋਰਟ ਦੇ ਹੁਕਮ ਦੀ ਉਲੰਘਣਾ ਹੈ।

SC reserved judgment on Rajoanas petition


Popular Posts
Just Now